30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਆਪਣੇ ਪਤੀਆਂ ਦੀ ਲੰਬੀ ਉਮਰ ਲਈ ਸੁਹਾਗਣਾਂ ਨੇ ਕਰਵਾ ਚੌਥ ਦਾ ਵਰਤ ਰੱਖਿਆ

ਤਪਾ ਮੰਡੀ, 29 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸੁਹਾਗਣਾਂ ਨੇ ਆਪਣੇ ਪਤੀਆਂ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਿਆ ਅਤੇ ਨਵੀਂ ਦੁਲਹਨ ਦੀ ਤਰ੍ਹਾਂ ਸਜ ਧਜ ਕੇ ਦੁਪਹਿਰ ਸਮੇਂ ਕਰਵਾ ਚੌਥ ਦੀ ਕਥਾ ਸੁਣੀ। ਪ੍ਰਾਚੀਨ ਗ੍ਰੰਥਾਂ ਅਨੁਸਾਰ ਕਰਵਾ ਚੌਥ ਦਾ ਵਰਤ ਵਿਆਹੁਤਾ ਮਹਿਲਾਵਾਂ ਵਲੋਂ ਆਪਣੇ ਪਤੀਆਂ ਦੀ ਲੰਬੀ ਉਮਰ ਲਈ ਸਭ ਤੋਂ ਉੱਤਮ ਮੰਨਿਆ ਗਿਆ ਹੈ, ਕਿਉਂਕਿ ਇਸ ਦਿਨ ਔਰਤਾਂ ਦਿਨ ਭਰ ਨਿਰਲੇਪ ਰਹਿਣ ਤੋਂ ਬਾਅਦ ਰਾਤ ਨੂੰ ਚੰਦਰਮਾ ਨੂੰ ਅਰਘ ਦੇ ਕੇ ਹੀ ਭੋਜਨ ਕਰਦੀਆਂ ਹਨ।

Ad Position 21
No active advertisement
ਅਜੀਤ ਡੈਸਕ 30-10-2026

Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ਪੰਜਾਬ ਮਾਸਟਰ ਅਥਲੈਟਿਕ ਮੀਟ 21 ਨਵੰਬਰ ਤੋਂ ਅਗਲੀ ਖ਼ਬਰ ਜ਼ਿਲ੍ਹਾ ਵੈਦ ਮੰਡਲ ਵਲੋਂ ਧਨਵੰਤਰੀ ਭਗਵਾਨ ਦੀ ਜੈਅੰਤੀ 1 ਨਵੰਬਰ ਨੂੰ ਮਨਾਈ ਜਾਵੇਗੀ
Ad Position 24