03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰੋਜ਼ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਬਠਿੰਡਾ ਦੇ ਇਤਿਹਾਸਕ ਸਥਾਨਾਂ ਦਾ ਲਾਇਆ ਵਿੱਦਿਅਕ ਟੂਰ

ਟੱਲੇਵਾਲ, 2 ਨਵੰਬਰ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਬਠਿੰਡਾ ਦੇ ਵੱਖ-ਵੱਖ ਇਤਿਹਾਸਕ ਤੇ ਮਨੋਰੰਜਕ ਸਥਾਨਾਂ ਦਾ ਵਿੱਦਿਅਕ ਟੂਰ ਲਗਾਇਆ। ਇਸ ਦੌਰਾਨ ਵਿਦਿਆਰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਕੀ ਕਾਸ਼ੀ ਦੇ ਇਤਿਹਾਸ ਅਤੇ ਇੱਥੇ ਮੌਜੂਦ ਪੁਰਾਤਨ ਹੱਥ-ਲਿਖਤ ਬੀੜਾਂ ਤੇ ਇਤਿਹਾਸਕ ਸ਼ਸਤਰਾਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 03-11-2026
ਟੱਲੇਵਾਲ, 2 ਨਵੰਬਰ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਬਠਿੰਡਾ ਦੇ ਵੱਖ-ਵੱਖ ਇਤਿਹਾਸਕ ਤੇ ਮਨੋਰੰਜਕ ਸਥਾਨਾਂ ਦਾ ਵਿੱਦਿਅਕ ਟੂਰ ਲਗਾਇਆ। ਇਸ ਦੌਰਾਨ ਵਿਦਿਆਰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਕੀ ਕਾਸ਼ੀ ਦੇ ਇਤਿਹਾਸ ਅਤੇ ਇੱਥੇ ਮੌਜੂਦ ਪੁਰਾਤਨ ਹੱਥ-ਲਿਖਤ ਬੀੜਾਂ ਤੇ ਇਤਿਹਾਸਕ ਸ਼ਸਤਰਾਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਗੁਰਦੁਆਰਾ ਲਖਨਸਰ ਸਾਹਿਬ, ਬਾਬਾ ਡੱਲਾ ਸਿੰਘ ਨਿਵਾਸ ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਬਠਿੰਡਾ ਸ਼ਹਿਰ ਦੇ ਇਤਿਹਾਸਕ ਕਿਲ੍ਹਾ ਮੁਬਾਰਕ, ਰੋਜ ਗਾਰਡਨ, ਬਠਿੰਡਾ ਦੀਆਂ ਝੀਲਾਂ ਅਤੇ ਚੇਤਕ ਪਾਰਕ ਦਾ ਵੀ ਭਰਪੂਰ ਅਨੰਦ ਮਾਣਿਆ। ਇਸ ਮੌਕੇ ਮੈਡਮ ਵੀਰਪਾਲ ਕੌਰ, ਕਾਂਤਾ ਕੁਮਾਰੀ, ਪਰਦੀਪ, ਮਨੀਸ਼ਾ, ਨਿਸ਼ਾ ਰਾਣੀ, ਹਰਪਾਲ, ਲਵਲੀ, ਗੁਰਮੀਤ, ਰਮਨ ਪੱਖੋ, ਕਮਲ, ਸਤਵੀਰ, ਅਮਨਦੀਪ, ਮੱਘਰ ਸਿੰਘ, ਸੁਖਪਾਲ, ਨਰਿੰਦਰ ਸੂਦ ਅਤੇ ਵੀਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵੈਦ ਮੰਡਲ ਵਲੋਂ ਧੰਨਵੰਤਰੀ ਦਿਵਸ ਮਨਾਇਆ ਅਗਲੀ ਖ਼ਬਰ ਆਪ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਨਵੇਂ ਰੁਜ਼ਗਾਰ ਪੈਦਾ ਕਰਨ ਨੂੰ ਦਿੱਤੀ ਤਰਜੀਹ-ਵਿਧਾਇਕ ਉੱਗੋਕੇ
Ad Position 24