03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ 70ਵੀਆਂ ਨੈਸ਼ਨਲ ਸਕੂਲ ਖੇਡ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ

ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੀ ਵਿਦਿਆਰਥਣ ਬਿੰਦੂ ਨੇ 70ਵੀਆਂ ਨੈਸ਼ਨਲ ਸਕੂਲ ਖੇਡ ਮੁਕਾਬਲਿਆਂ ਦੇ 50 ਕਿੱਲੋ ਵੇਟ ਕੈਟਾਗਰੀ ਵੇਟ ਲਿਫਟਿੰਗ ਵਿਚ ਸੋਨ ਤਗਮਾ ਜਿੱਤ ਕੇ ਪੰਜਾਬ, ਜ਼ਿਲ੍ਹਾ ਬਰਨਾਲਾ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਸੰਸਥਾ ਦੇ ਪ੍ਰਿੰਸੀਪਲ ਚਰਨਜੀਤ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਬਿੰਦੂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 03-11-2026
ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੀ ਵਿਦਿਆਰਥਣ ਬਿੰਦੂ ਨੇ 70ਵੀਆਂ ਨੈਸ਼ਨਲ ਸਕੂਲ ਖੇਡ ਮੁਕਾਬਲਿਆਂ ਦੇ 50 ਕਿੱਲੋ ਵੇਟ ਕੈਟਾਗਰੀ ਵੇਟ ਲਿਫਟਿੰਗ ਵਿਚ ਸੋਨ ਤਗਮਾ ਜਿੱਤ ਕੇ ਪੰਜਾਬ, ਜ਼ਿਲ੍ਹਾ ਬਰਨਾਲਾ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਸੰਸਥਾ ਦੇ ਪ੍ਰਿੰਸੀਪਲ ਚਰਨਜੀਤ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਬਿੰਦੂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਸੋਰੀ, ਮੈਨੇਜਰ ਕੇਵਲ ਕ੍ਰਿਸ਼ਨ ਜਿੰਦਲ, ਪ੍ਰਿੰਸੀਪਲ ਚਰਨਜੀਤ ਸ਼ਰਮਾ ਨੇ ਜੇਤੂ ਵਿਦਿਆਰਥਣ ਬਿੰਦੂ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਫੂਡ ਵਿਭਾਗ ਨੇ ਛਾਪੇਮਾਰੀ ਦੌਰਾਨ ਦੋ ਵੱਖ-ਵੱਖ ਦੁਕਾਨਾਂ ਤੋਂ ਖਾਣ-ਪੀਣ ਦੀਆਂ ਵਸਤਾਂ ਦੇ ਭਰੇ ਸੈਂਪਲ
Ad Position 24