04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਖੁੱਡੀ ਖ਼ੁਰਦ ਵਿਖੇ ਖ਼ੂਨਦਾਨ ਕੈਂਪ ਲਗਾਇਆ

ਹੰਡਿਆਇਆ, 3 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਵਿਖੇ ਲਾਈਫ਼ ਲਾਈਨ ਬਲੱਡ ਬੈਂਕ ਬਰਨਾਲਾ ਵਲੋਂ ਖ਼ੂਨਦਾਨ ਕੈਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਰਪੰਚ ਦਵਿੰਦਰ ਸਿੰਘ ਰਟੋਲ ਨੇ ਕੀਤਾ ਤੇ ਕਿਹਾ ਕਿ ਜਿੱਥੇ ਖ਼ੂਨਦਾਨ ਕਰਨ ਨਾਲ ਮਰੀਜ਼ ਦੀ ਜਾਨ ਬਚਦੀ ਹੈ ਉੱਥੇ ਸਮਾਜ ਸੇਵਾ ਕਰਨ ਦੀ ਭਾਵਨਾ ਦੂਜਿਆਂ ਵਿਚ ਜਾਗਦੀ ਹੈ।

Ad Position 21
No active advertisement
ਅਜੀਤ ਡੈਸਕ 04-11-2026
ਹੰਡਿਆਇਆ, 3 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਵਿਖੇ ਲਾਈਫ਼ ਲਾਈਨ ਬਲੱਡ ਬੈਂਕ ਬਰਨਾਲਾ ਵਲੋਂ ਖ਼ੂਨਦਾਨ ਕੈਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਰਪੰਚ ਦਵਿੰਦਰ ਸਿੰਘ ਰਟੋਲ ਨੇ ਕੀਤਾ ਤੇ ਕਿਹਾ ਕਿ ਜਿੱਥੇ ਖ਼ੂਨਦਾਨ ਕਰਨ ਨਾਲ ਮਰੀਜ਼ ਦੀ ਜਾਨ ਬਚਦੀ ਹੈ ਉੱਥੇ ਸਮਾਜ ਸੇਵਾ ਕਰਨ ਦੀ ਭਾਵਨਾ ਦੂਜਿਆਂ ਵਿਚ ਜਾਗਦੀ ਹੈ। ਬਲੱਡ ਟਰਾਂਸਫਿਊਜ਼ਨ ਅਫ਼ਸਰ ਡਾ: ਭਾਸਕਰ ਜੈਨ, ਟੀ.ਐਸ.ਕੁਲਦੀਪ ਸਿੰਘ, ਸਾਬਕਾ ਸਰਪੰਚ ਜਸਕਰਨ ਸਿੰਘ ਚੂੰਘ, ਪੰਚ ਲਵਪ੍ਰੀਤ ਸਿੰਘ, ਸੁਖਵੀਰ ਸਿੰਘ ਬੱਗਾ, ਨਿੰਦਰਜੀਤ ਸਿੰਘ ਚੂੰਘ, ਮੈਡੀਕਲ ਟੀਮ ਆਦਿ ਸਮੇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਸੀ.ਏ. ਸਮੈਸਟਰ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24