04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਆਰੀਆਭੱਟਾ ਕਾਲਜ ਬੀ.ਕਾਮ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ. ਕਾਮ.

Ad Position 21
No active advertisement
ਆਰੀਆਭੱਟਾ ਕਾਲਜ ਬਰਨਾਲਾ ਦੇ ਹੋਣਹਾਰ ਵਿਦਿਆਰਥੀ। 04-11-2026
ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਕਾਮ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਸੁਮਨਦੀਪ ਕੌਰ ਨੇ 8.91 ਐਸ.ਜੀ.ਪੀ.ਏ. ਫ਼ੀਸਦੀ ਅੰਕ ਲੈ ਕੇ ਪਹਿਲਾ, ਖ਼ੁਸ਼ਦੀਪ ਕੌਰ ਨੇ 8. 48 ਐਸ.ਜੀ.ਪੀ.ਏ. ਅੰਕ ਲੈ ਕੇ ਦੂਜਾ, ਪਰਣੀਤ ਕੌਰ ਨੇ 8.39 ਐਸ.ਜੀ.ਪੀ.ਏ. ਅੰਕ ਲੈ ਕੇ ਤੀਜਾ ਸਥਾਨ ਲਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਇੰਜੀ. ਰਾਕੇਸ਼ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕਸ ਡਾ: ਭਵੇਤ, ਡਾ: ਜਸ਼ਨ ਜੋਤ, ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਨਰੇਸ਼ ਕੁਮਾਰ, ਭਾਵੁਕਤਾ ਸ਼ਰਮਾ, ਰਜਨੀਸ਼ ਨਰੂਲਾ, ਬੇਅੰਤ ਕੌਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੇ ਦਿਨਾਂ ਚ ਵੀ ਹਨੇਰੇ ਅੰਦਰ ਡੁੱਬੀਆਂ ਸੰਗਰੂਰ ਦੀਆਂ ਕਾਲੋਨੀਆਂ ਲਈ ਰੌਸ਼ਨੀ ਦੀ ਕਿਰਨ ਬਣੀ ਉਮੀਦ ਸੰਸਥਾ ਅਰਵਿੰਦ... ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿੱਦਿਅਕ ਮੇਲਾ ਕਰਵਾਇਆ
Ad Position 24