03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕੁਲਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਜੰਗੀਆਣਾ ਦੇ ਪ੍ਰਧਾਨ ਨਿਯੁਕਤ ਹੋਏ

ਭਦੌੜ, 3 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਨੌਜਵਾਨ ਆਗੂ ਕੁਲਦੀਪ ਸਿੰਘ ਨੂੰ ਸਰਕਲ ਜੰਗੀਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਨੀਟਾ ਦੇ ਨਾਲ ਇਹ ਨੌਜਵਾਨ ਕੁਲਦੀਪ ਸਿੰਘ ਹਮੇਸ਼ਾ ਹੀ ਪਾਰਟੀ ਦੀਆਂ ਗਤੀਵਿਧੀਆਂ ਵਿਚ ਅੱਗੇ ਹੋਕੇ ਕੰਮ ਕਰਦਾ ਹੈ ਜਿਸ ਕਰ ਕੇ ਅੱਜ ਕੁਲਦੀਪ ਸਿੰਘ ਨੂੰ ਸਰਕਲ ਜੰਗੀਆਣਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 04-11-2026
ਭਦੌੜ, 3 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਨੌਜਵਾਨ ਆਗੂ ਕੁਲਦੀਪ ਸਿੰਘ ਨੂੰ ਸਰਕਲ ਜੰਗੀਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਨੀਟਾ ਦੇ ਨਾਲ ਇਹ ਨੌਜਵਾਨ ਕੁਲਦੀਪ ਸਿੰਘ ਹਮੇਸ਼ਾ ਹੀ ਪਾਰਟੀ ਦੀਆਂ ਗਤੀਵਿਧੀਆਂ ਵਿਚ ਅੱਗੇ ਹੋਕੇ ਕੰਮ ਕਰਦਾ ਹੈ ਜਿਸ ਕਰ ਕੇ ਅੱਜ ਕੁਲਦੀਪ ਸਿੰਘ ਨੂੰ ਸਰਕਲ ਜੰਗੀਆਣਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਸਮੇਂ ਪ੍ਰਧਾਨ ਕਰਮਜੀਤ ਸਿੰਘ ਨੀਟਾ, ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਮੱਝੂਕੇ, ਸੁਖਮੰਦਰ ਸਿੰਘ ਸੁੱਖਾ, ਹਰਵਿੰਦਰ ਸਿੰਘ, ਬਿੰਦਰ ਸਿੰਘ, ਰਾਮ ਸਿੰਘ ਮੈਂਬਰ, ਦਲਜੀਤ ਸਿੰਘ, ਨਾਹਰ ਸਿੰਘ ਅਤੇ ਕੌਰ ਸਿੰਘ ਕੌਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਭਦੌੜ ਅੰਦਰ ਵਿਕਾਸ ਦੇ ਨਾਂਅ ’ਤੇ ਸਿਰਫ਼ ਫੋਕੀਆਂ ਟਾਹਰਾਂ ਮਾਰੀਆਂ ਜਾ ਰਹੀਆਂ ਹਨ-ਐਡਵੋਕੇਟ ਰਾਹੀ ਸੜਕ ਦੇ ਚੱਲ ਰਹੇ... ਅਗਲੀ ਖ਼ਬਰ ਗਹਿਲ ਕਾਲਜ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ
Ad Position 24