03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੇਂਟ ਜੀ.ਐੱਸ. ਕਾਨਵੈਂਟ ਸਕੂਲ ਤਾਜੋਕੇ ਦੇ ਵਿਦਿਆਰਥੀਆਂ ਨੇ ਟੂਰ ਲਾਇਆ

ਤਪਾ ਮੰਡੀ, 3 ਨਵੰਬਰ (ਵਿਜੇ ਸ਼ਰਮਾ)-ਪਿੰਡ ਤਾਜੋਕੇ ਦੇ ਸੇਂਟ ਜੀ. ਐਸ.

Ad Position 21
No active advertisement
ਅਜੀਤ ਡੈਸਕ 04-11-2026
ਤਪਾ ਮੰਡੀ, 3 ਨਵੰਬਰ (ਵਿਜੇ ਸ਼ਰਮਾ)-ਪਿੰਡ ਤਾਜੋਕੇ ਦੇ ਸੇਂਟ ਜੀ.ਐਸ. ਕਾਨਵੈਂਟ ਸਕੂਲ ਵਲੋਂ ਵਿਦਿਆਰਥੀਆਂ ਦਾ ਇਤਿਹਾਸਕ ਟੂਰ ਲਗਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਸਾਡਾ ਪਿੰਡ ਵਿਖੇ ਅਨੰਦ ਮਾਣਿਆ ਅਤੇ ਸੂਲੀ ਦੀ ਛਾਲ, ਗਤਕਾ, ਮੌਤ ਦਾ ਖੂਹ ਹੋਰ ਭਰਪੂਰ ਗਤੀਵਿਧੀਆਂ ਦੇਖੀਆਂ। ਚੇਅਰਮੈਨ ਬਾਬਾ ਬੂਟਾ ਸਿੰਘ ਤਾਜੋਕੇ ਅਤੇ ਐਮ.ਡੀ. ਭਾਰਤੀ ਬਰਾੜ ਅਤੇ ਪ੍ਰਿੰਸੀਪਲ ਪਰਮਿੰਦਰ ਕੌਰ ਦੀ ਯੋਗ ਅਗਵਾਈ ਵਿਚ ਇੱਕ ਰੋਜ਼ਾ ਟੂਰ ਸਫਲਤਾ ਨਾਲ ਨੇਪਰੇ ਚੜ੍ਹਿਆ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਰਚਨਾਤਮਿਕ ਕਲਾ ਗਤੀਵਿਧੀ ਕਰਵਾਈ ਅਗਲੀ ਖ਼ਬਰ ਵਿਧਾਇਕ ਪੰਡੋਰੀ ਨੂੰ ਤੀਜੀ ਵਾਰ ਟਿਕਟ ਮਿਲਣ ’ਤੇ ਆਗੂਆਂ ਨੇ ਕੀਤਾ ਸਨਮਾਨ
Ad Position 24