05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਾਵਨਪ੍ਰੀਤਇੰਦਰ ਦੀ ਰਾਸ਼ਟਰੀ ਪੱਧਰੀ ਸ਼ਤਰੰਜ ਟਰਾਇਲ ਲਈ ਚੋਣ

ਬਰਨਾਲਾ, 4 ਨਵੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਸੱਤਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪਾਵਨਪ੍ਰੀਤਇੰਦਰ ਨੇ ਰਾਸ਼ਟਰੀ ਪੱਧਰ ਦੇ ਸ਼ਤਰੰਜ ਟਰਾਇਲ ਲਈ ਆਪਣੀ ਜਗ੍ਹਾ ਬਣਾਈ ਹੈ। ਪਾਵਨਪ੍ਰੀਤਇੰਦਰ ਨੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਰਣਨੀਤਕ ਸੋਚ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਿਲ ਕੀਤੀ।

Ad Position 21
No active advertisement
ਅਜੀਤ ਡੈਸਕ 05-11-2026
ਬਰਨਾਲਾ, 4 ਨਵੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਸੱਤਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪਾਵਨਪ੍ਰੀਤਇੰਦਰ ਨੇ ਰਾਸ਼ਟਰੀ ਪੱਧਰ ਦੇ ਸ਼ਤਰੰਜ ਟਰਾਇਲ ਲਈ ਆਪਣੀ ਜਗ੍ਹਾ ਬਣਾਈ ਹੈ। ਪਾਵਨਪ੍ਰੀਤਇੰਦਰ ਨੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਰਣਨੀਤਕ ਸੋਚ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਿਲ ਕੀਤੀ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਮੈਡਮ ਨੇ ਪਾਵਨਪ੍ਰੀਤਇੰਦਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮਾਰਗਾਂ ਦੀਆਂ ਸਾਈਡਾਂ ’ਤੇ ਗੈਰ ਕਾਨੂੰਨੀ ਸੈਂਕੜੇ ਇਸ਼ਤਿਹਾਰੀ ਬੋਰਡਾਂ ਦੀ ਭਰਮਾਰ ਅਗਲੀ ਖ਼ਬਰ ਤਪਾ ਐਸ.ਡੀ.ਐੱਮ ਆਯੁਸ਼ ਗੋਇਲ ਵਲੋਂ ਖੇਤਾਂ ਦਾ ਦੌਰਾ
Ad Position 24