05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ’ਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦੇ ਬੱਚਿਆਂ ਨੇ ਝੰਡੇ ਗੱਡੇ

ਧਨੌਲਾ, 4 ਨਵੰਬਰ (ਜਤਿੰਦਰ ਸਿੰਘ ਧਨੌਲਾ)- ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਬਰਨਾਲਾ ਵਿਖੇ ਕਰਵਾਈਆਂ ਗਈਆਂ। ਜਿਸ ਦੇ ਅਥਲੈਕਿਸ ਮੁਕਾਬਲਿਆਂ ’ਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੇ ਲੜਕਿਆਂ ਰੀਤਮਜੋਤ ਸਿੰਘ ਨੇ 200 ਮੀਟਰ ਦੌੜ ’ਚ ਤੀਜਾ, ਗੁਰਨੂਰ ਸਿੰਘ ਨੇ 600 ਮੀਟਰ ਦੌੜ ’ਚ ਚੌਥਾ, ਵਿਸ਼ਵਾਸਵੀਰ ਨੇ ਸ਼ਾਟ ਪੁੱਟ ਵਿਚ ਚੌਥਾ, ਰਿਲੇਅ ਦੌੜ ਵਿਚ ਰੀਤਮਜੋਤ, ਅਮਨਪ੍ਰੀਤ, ਮਨਦੀਪ, ਗੁਰਨੂਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 05-11-2026
ਧਨੌਲਾ, 4 ਨਵੰਬਰ (ਜਤਿੰਦਰ ਸਿੰਘ ਧਨੌਲਾ)- ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਬਰਨਾਲਾ ਵਿਖੇ ਕਰਵਾਈਆਂ ਗਈਆਂ। ਜਿਸ ਦੇ ਅਥਲੈਕਿਸ ਮੁਕਾਬਲਿਆਂ ’ਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੇ ਲੜਕਿਆਂ ਰੀਤਮਜੋਤ ਸਿੰਘ ਨੇ 200 ਮੀਟਰ ਦੌੜ ’ਚ ਤੀਜਾ, ਗੁਰਨੂਰ ਸਿੰਘ ਨੇ 600 ਮੀਟਰ ਦੌੜ ’ਚ ਚੌਥਾ, ਵਿਸ਼ਵਾਸਵੀਰ ਨੇ ਸ਼ਾਟ ਪੁੱਟ ਵਿਚ ਚੌਥਾ, ਰਿਲੇਅ ਦੌੜ ਵਿਚ ਰੀਤਮਜੋਤ, ਅਮਨਪ੍ਰੀਤ, ਮਨਦੀਪ, ਗੁਰਨੂਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ, ਪ੍ਰਿਸੀਪਲ ਮੈਡਮ ਸਿਮਰਨ ਕੌਰ ਨੇ ਜੇਤੂ ਵਿਦਿਆਰਥੀਆਂ, ਡੀ.ਪੀ.ਈ. ਕਰਨਦੀਪ ਤੇ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਸਬੰੰਧੀ ਕੀਤਾ ਪ੍ਰੇਰਿਤ ਅਗਲੀ ਖ਼ਬਰ ਗਰੀਨ ਦੀਵਾਲੀ ਮਨਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ- ਆਯੂਸ਼ ਗੋਇਲ
Ad Position 24