04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਦਿਆਰਥੀ ਹਰਮਨ ਸਿੰਘ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ

ਬਰਨਾਲਾ, 4 ਨਵੰਬਰ (ਅਸ਼ੋਕ ਭਾਰਤੀ)-ਐਸ. ਬੀ.

Ad Position 21
No active advertisement
ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਚੁਣੇ ਗਏ ਖਿਡਾਰੀ ਹਰਮਨ ਸਿੰਘ ਕੋਚ ਨਾਲ। ਅਜੀਤ ਤਸਵੀਰ 05-11-2026
ਬਰਨਾਲਾ, 4 ਨਵੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੀ ਟੀਮ ਨੇ 70ਵੀਆਂ ਸਾਲਾਨਾ ਅੰਡਰ-11 ਪ੍ਰਾਇਮਰੀ ਸਕੂਲੀ ਜ਼ਿਲ੍ਹਾ ਪੱਧਰੀ ਮਿੰਨੀ ਹੈਂਡਬਾਲ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਜਿਸ ਸਦਕਾ ਸਕੂਲ ਦੇ ਖਿਡਾਰੀ ਹਰਮਨ ਸਿੰਘ ਦੀ ਸੂਬਾ ਪੱਧਰੀ ਮਿੰਨੀ ਹੈਂਡਬਾਲ ਮੁਕਾਬਲਿਆਂ ਲਈ ਚੋਣ ਹੋਈ ਹੈ। ਇਹ ਮੁਕਾਬਲੇ 11 ਨਵੰਬਰ ਨੂੰ ਰੋਪੜ ਵਿਖੇ ਕਰਵਾਏ ਜਾਣਗੇ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਜੇਤੂ ਟੀਮ ਤੇ ਖਿਡਾਰੀ ਹਰਮਨ ਸਿੰਘ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੰਤ ਸੁਰਜੀਤ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਡਾ: ਰੁਪੇਸ਼ ਸਿੰਗਲਾ ਅਤੇ ਸਟਾਫ਼ ਨੇ ਕੀਤਾ ਖੂਨਦਾਨ
Ad Position 24