07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਤ ਬਾਬਾ ਲੌਂਗਪੁਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.

Ad Position 21
No active advertisement
ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਬਰਨਾਲਾ ਇਕਾਈ ਦੀ ਮੀਟਿੰਗ ਦੌਰਾਨ ਆਗੂ। ਅਜੀਤ ਤਸਵੀਰ 07-11-2026
ਰੂੜੇਕੇ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਦੇ ਕਮਰਾ ਸਜਾਉਣ, ਦੀਵਾ ਮੇਕਿੰਗ ਅਤੇ ਰੰਗੋਲੀ ਮੇਕਿੰਗ ਮੁ ਕਾਬਲੇ ਕਰਵਾਏ ਗਏ। ਸੰਸਥਾ ਦੇ ਵਿਦਿਆਰਥੀਆਂ ਨੇ ਸੁੰਦਰ ਦੀਵੇ, ਮੋਮਬਤੀਆਂ ਸਜਾ ਕੇ, ਅਤੇ ਰੰਗੋਲੀਆਂ ਬਣਾ ਕੇ ਮੁਕਾਬਲਿਆਂ ’ਚ ਭਾਗ ਲਿਆ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਨਮਾਨਿਤ ਕਰਦਿਆਂ ਸੰਸਥਾ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਸੰਤ ਚਰਨਪੁਰੀ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ ਤੋਂ ਇਲਾਵਾ ਵਿਦਿਆ ਰਥੀ ਤੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਕੇਂਦਰੀ ਵਿਦਿਆਲਿਆ ਏਅਰ ਫੋਰਸ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24