07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੰਯੁਕਤ ਪਰਿਵਾਰਾਂ ਨਾਲ ਮਿਲ ਕੇ ਮਨਾਈਏ ਦੀਵਾਲੀ-ਤਰਸੇਮ ਗਰਗ

ਅਹਿਮਦਗੜ੍ਹ, 7 ਨਵੰਬਰ (ਰਣਧੀਰ ਸਿੰਘ ਮਹੌਲੀ)-ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਅਤੇ ਆਪਸੀ ਪਿਆਰ ਦੇ ਤਿਉਹਾਰ ਨੂੰ ਸਿਰਫ਼ ਦਿਖਾਵੇ, ਮਹਿੰਗੇ ਪਟਾਕਿਆਂ ਅਤੇ ਫਜ਼ੂਲ ਖਰਚੀ ਤੱਕ ਸੀਮਤ ਕਰਨ ਦੀ ਬਜਾਏ ਸਾਨੂੰ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨਾਲ ਮਿਲ ਕੇ ਸੰਯੁਕਤ ਪਰਿਵਾਰ ਦੇ ਰੂਪ ਵਿੱਚ ਮਨਾਉਣਾ ਚਾਹੀਦਾ ਹੈ। ਸਮਾਜ ਸੇਵੀ ਆਗੂ ਤਰਸੇਮ ਗਰਗ ਨੇ ਨਸੀਹਤ ਕਰਦਿਆਂ ਕਿਹਾ ਕਿ ਅੱਜ ਕੱਲ੍ਹ ਇਕੱਲੇ-ਇਕੱਲੇ ਪਰਿਵਾਰਾਂ ਵੱਲੋਂ ਬਾਹਰੀ ਰੈਸਟੋਰੈਂਟਾਂ ਅਤੇ ਹੋਟਲਾਂ ਵਿੱਚ ਜਾ ਕੇ ਹਜ਼ਾਰਾਂ ਰੁਪਏ ਖਰਚ ਕਰਨ ਦਾ ਰੁਝਾਨ ਵਧ ਰਿਹਾ ਹੈ, ਜਦਕਿ ਘਰ ਵਿੱਚ ਸਾਰੇ ਪਰਿਵਾਰਕ ਮੈਂਬਰਾਂ ਦੇ ਇਕੱਠੇ ਬੈਠ ਕੇ ਖੁਸ਼ੀਆਂ ਸਾਂਝੀਆਂ ਕਰਨ ਨਾਲ ਰਿਸ਼ਤਿਆਂ ਵਿੱਚ ਨੇੜਤਾ ਅਤੇ ਆਪਣਾਪਣ ਵਧਦਾ ਹੈ।

Ad Position 21
No active advertisement
ਸਮਾਜ ਸੇਵੀ ਤਰਸੇਮ ਗਰਗ। 08-11-2026
ਅਹਿਮਦਗੜ੍ਹ, 7 ਨਵੰਬਰ (ਰਣਧੀਰ ਸਿੰਘ ਮਹੌਲੀ)-ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਅਤੇ ਆਪਸੀ ਪਿਆਰ ਦੇ ਤਿਉਹਾਰ ਨੂੰ ਸਿਰਫ਼ ਦਿਖਾਵੇ, ਮਹਿੰਗੇ ਪਟਾਕਿਆਂ ਅਤੇ ਫਜ਼ੂਲ ਖਰਚੀ ਤੱਕ ਸੀਮਤ ਕਰਨ ਦੀ ਬਜਾਏ ਸਾਨੂੰ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨਾਲ ਮਿਲ ਕੇ ਸੰਯੁਕਤ ਪਰਿਵਾਰ ਦੇ ਰੂਪ ਵਿੱਚ ਮਨਾਉਣਾ ਚਾਹੀਦਾ ਹੈ। ਸਮਾਜ ਸੇਵੀ ਆਗੂ ਤਰਸੇਮ ਗਰਗ ਨੇ ਨਸੀਹਤ ਕਰਦਿਆਂ ਕਿਹਾ ਕਿ ਅੱਜ ਕੱਲ੍ਹ ਇਕੱਲੇ-ਇਕੱਲੇ ਪਰਿਵਾਰਾਂ ਵੱਲੋਂ ਬਾਹਰੀ ਰੈਸਟੋਰੈਂਟਾਂ ਅਤੇ ਹੋਟਲਾਂ ਵਿੱਚ ਜਾ ਕੇ ਹਜ਼ਾਰਾਂ ਰੁਪਏ ਖਰਚ ਕਰਨ ਦਾ ਰੁਝਾਨ ਵਧ ਰਿਹਾ ਹੈ, ਜਦਕਿ ਘਰ ਵਿੱਚ ਸਾਰੇ ਪਰਿਵਾਰਕ ਮੈਂਬਰਾਂ ਦੇ ਇਕੱਠੇ ਬੈਠ ਕੇ ਖੁਸ਼ੀਆਂ ਸਾਂਝੀਆਂ ਕਰਨ ਨਾਲ ਰਿਸ਼ਤਿਆਂ ਵਿੱਚ ਨੇੜਤਾ ਅਤੇ ਆਪਣਾਪਣ ਵਧਦਾ ਹੈ। ਉਹਨਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਦੀਵਾਲੀ ਮੌਕੇ ਦਿਖਾਵੇ ਅਤੇ ਮਹਿੰਗੇ ਪਟਾਕਿਆਂ ਉੱਤੇ ਪੈਸਾ ਖਰਚਣ ਦੀ ਬਜਾਏ ਲੋੜਵੰਦਾਂ ਦੀ ਮਦਦ ਕਰੀਏ ਅਤੇ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਈਏ।
Ad Position 22
No active advertisement
ਪਿਛਲੀ ਖ਼ਬਰ ਮੀਟਰ ਰੀਡਰਾਂ ਦੀ ਦੀਵਾਲੀ ਹੋਵੇਗੀ ਕਾਲੀ, ਸਰਕਾਰ ਦੇ ਵਾਅਦਿਆਂ ਤੋਂ ਨਿਰਾਸ਼ ਕਾਮਿਆਂ ਦਾ ਸੰਘਰਸ਼ ਜਾਰੀ ਅਗਲੀ ਖ਼ਬਰ ਢੀਂਡਸਾ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਚਟਾਨ ਵਾਂਗ ਖੜ੍ਹੇ ਹਨ–ਰਿਪੁ ਢਿੱਲੋਂ
Ad Position 24