08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਧਾਇਕਾ ਭਰਾਜ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਹੋਏ ਨਤਮਸਤਕ

ਸੰਗਰੂਰ 9 ਨਵੰਬਰ (ਧੀਰਜ ਪਸੋਰੀਆ) - ਦੀਵਿਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਅਤੇ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਵਿਧਾਇਕਾ ਨਰਿੰਦਰ ਕੌਰ ਭਰਾਜ ਜੋ ਆਪਣੇ ਪਰਿਵਾਰ ਸਮੇਤ ਇਹਨਾ ਧਾਰਮਿਕ ਸਥਾਨਾਂ ਵਿਖੇ ਪਹੁੰਚੇ ਸਨ ਨੇ ਵਿਧਾਨ ਸਭਾ ਹਲਕਾ ਸੰਗਰੂਰ ਸਮੇਤ ਸਮੁੱਚੇ ਪੰਜਾਬ ਦੀ ਸੁੱਖ ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 10-11-2026

Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆ ਪਰਮਜੀਤ ਸਿੰਘ ਮਡਾਹੜ ਦਾ ਦਿਹਾਂਤ ਅਗਲੀ ਖ਼ਬਰ ਮਸਤੂਆਣਾ ਸਾਹਿਬ ਦੇ ਸਰੋਵਰ ’ਚ 111 ਗੁਰਧਾਮਾਂ ਦੇ ਸਰੋਵਰਾਂ ਦਾ ਜਲ ਅਰਦਾਸ ਉਪਰੰਤ ਕੀਤਾ ਅਰਪਣ
Ad Position 24