12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਰਹੱਸਮਈ ਹਾਲਤ ਵਿਚ ਨੌਜਵਾਨ ਦੀ ਲਾਸ਼ ਮਿਲੀ

ਧਨੌਲਾ, 12 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭੀਖੀ ਟੀ-ਪੁਆਇੰਟ ਦੇ ਖੇਤਾਂ ਵਿਚੋਂ ਰੇਸ਼ਮ ਸਿੰਘ ਪੁੱਤਰ ਜਸਪਾਲ ਸਿੰਘ ਦੀ ਮ੍ਰਿਤਕ ਦੇਹ ਪ੍ਰਾਪਤ ਹੋਣ ਉਪਰੰਤ ਇਲਾਕਾ ਭਰ ਅੰਦਰ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਰੜ੍ਹ ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਸੀ।

Ad Position 21
No active advertisement
ਅਜੀਤ ਡੈਸਕ 13-11-2026
ਧਨੌਲਾ, 12 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭੀਖੀ ਟੀ-ਪੁਆਇੰਟ ਦੇ ਖੇਤਾਂ ਵਿਚੋਂ ਰੇਸ਼ਮ ਸਿੰਘ ਪੁੱਤਰ ਜਸਪਾਲ ਸਿੰਘ ਦੀ ਮ੍ਰਿਤਕ ਦੇਹ ਪ੍ਰਾਪਤ ਹੋਣ ਉਪਰੰਤ ਇਲਾਕਾ ਭਰ ਅੰਦਰ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਰੜ੍ਹ ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਸੀ। ਸੂਚਨਾ ਮਿਲਦੇ ਹੀ ਧਨੌਲਾ ਪੁਲਿਸ ਮੌਕੇ ’ਤੇ ਪਹੁੰਚ ਗਈ। ਮ੍ਰਿਤਕ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਦੇ ਜ਼ਖ਼ਮ ਹਨ। ਜਿਸ ਤੋਂ ਇਹ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਹ ਮਹਿਜ਼ ਹਾਦਸਾ ਨਹੀਂ। ਏ.ਐਸ.ਆਈ ਮਨਜੀਤ ਸਿੰਘ ਵਲੋਂ ਮ੍ਰਿਤਕ ਦੇ ਚਾਚੇ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਪੜਤਾਲ ਆਰੰਭ ਦਿੱਤੀ ਗਈ ਹੈ। ਮ੍ਰਿਤਕ ਆਪਣੇ ਪਿੱਛੇ ਇਕ ਲੜਕੀ ਅਤੇ ਪਤਨੀ ਛੱਡ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜਾਅਲੀ ਟਰੈਫ਼ਿਕ ਚਲਾਨ ਦੇ ਨਾਂਅ ’ਤੇ ਸਾਈਬਰ ਠੱਗਾਂ ਵਲੋਂ ਤਪਾ ਦੇ ਨੌਜਵਾਨ ਨੂੰ ਹਜ਼ਾਰਾਂ ਦਾ ਚੂਨਾ ਅਗਲੀ ਖ਼ਬਰ ਹੈਰੋਇਨ ਸਮੇਤ 2 ਨੌਜਵਾਨ ਕਾਬੂ
Ad Position 24