12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਿੰਡ ਉੱਗੋਕੇ ਦੇ ਤਿੰਨ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭੇਜਿਆ

ਸ਼ਹਿਣਾ, 12 ਨਵੰਬਰ (ਸੁਰੇਸ਼ ਗੋਗੀ)-ਪਿੰਡ ਉੱਗੋਕੇ ਵਿਖੇ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਕੀਤੇ ਗਏ ਕਾਸੋ ਅਪਰੇਸ਼ਨ ਦੌਰਾਨ ਨਸ਼ੇ ਦੇ ਆਦੀ ਕਾਬੂ ਕੀਤੇ ਗਏ ਤਿੰਨ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਬਰਨਾਲਾ ਦੇ ਹੁਕਮਾਂ ਅਨੁਸਾਰ ਨਸ਼ਾ ਛੁਡਾਊ ਕੇਂਦਰ ਵਿਚ ਬੰਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ਹਿਣਾ ਦੀ ਇੰਸਪੈਕਟਰ ਮੈਡਮ ਰੈਨੂੰ ਪਰੋਚਾ ਨੇ ਦੱਸਿਆ ਕਿ ਬਲਜੀਤ ਸਿੰਘ ਬਿੱਲਾ ਪੁੱਤਰ ਗੁਰਜੰਟ ਸਿੰਘ, ਹਰਪ੍ਰੀਤ ਸਿੰਘ ਢੱਕਣ ਪੁੱਤਰ ਅਮਰਜੀਤ ਸਿੰਘ ਅਤੇ ਚਮਕੌਰ ਸਿੰਘ ਪੁੱਤਰ ਭੋਲਾ ਸਿੰਘ ਤਿੰਨੋਂ ਵਾਸੀ ਉੱਗੋਕੇ ਨਸ਼ੇ ਦੇ ਆਦੀ ਸਨ ਜਿਨ੍ਹਾਂ ਨੂੰ ਸ਼ਹਿਣਾ ਪੁਲਿਸ ਵਲੋਂ ਕਾਬੂ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਦੇ ਹੁਕਮਾਂ ਤਹਿਤ ਤਿੰਨੋਂ ਨੌਜਵਾਨਾਂ ਦਾ ਮੈਡੀਕਲ ਕਰਵਾਉਣ ਉਪਰੰਤ ਸਰਕਾਰੀ ਹਸਪਤਾਲ ਬਰਨਾਲਾ ਦੇ ਨਸ਼ੇ ਛੁਡਾਊ ਕੇਂਦਰ ਵਿਚ ਬੰਦ ਕਰ ਦਿੱਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 13-11-2026
ਸ਼ਹਿਣਾ, 12 ਨਵੰਬਰ (ਸੁਰੇਸ਼ ਗੋਗੀ)-ਪਿੰਡ ਉੱਗੋਕੇ ਵਿਖੇ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਕੀਤੇ ਗਏ ਕਾਸੋ ਅਪਰੇਸ਼ਨ ਦੌਰਾਨ ਨਸ਼ੇ ਦੇ ਆਦੀ ਕਾਬੂ ਕੀਤੇ ਗਏ ਤਿੰਨ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਬਰਨਾਲਾ ਦੇ ਹੁਕਮਾਂ ਅਨੁਸਾਰ ਨਸ਼ਾ ਛੁਡਾਊ ਕੇਂਦਰ ਵਿਚ ਬੰਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ਹਿਣਾ ਦੀ ਇੰਸਪੈਕਟਰ ਮੈਡਮ ਰੈਨੂੰ ਪਰੋਚਾ ਨੇ ਦੱਸਿਆ ਕਿ ਬਲਜੀਤ ਸਿੰਘ ਬਿੱਲਾ ਪੁੱਤਰ ਗੁਰਜੰਟ ਸਿੰਘ, ਹਰਪ੍ਰੀਤ ਸਿੰਘ ਢੱਕਣ ਪੁੱਤਰ ਅਮਰਜੀਤ ਸਿੰਘ ਅਤੇ ਚਮਕੌਰ ਸਿੰਘ ਪੁੱਤਰ ਭੋਲਾ ਸਿੰਘ ਤਿੰਨੋਂ ਵਾਸੀ ਉੱਗੋਕੇ ਨਸ਼ੇ ਦੇ ਆਦੀ ਸਨ ਜਿਨ੍ਹਾਂ ਨੂੰ ਸ਼ਹਿਣਾ ਪੁਲਿਸ ਵਲੋਂ ਕਾਬੂ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਦੇ ਹੁਕਮਾਂ ਤਹਿਤ ਤਿੰਨੋਂ ਨੌਜਵਾਨਾਂ ਦਾ ਮੈਡੀਕਲ ਕਰਵਾਉਣ ਉਪਰੰਤ ਸਰਕਾਰੀ ਹਸਪਤਾਲ ਬਰਨਾਲਾ ਦੇ ਨਸ਼ੇ ਛੁਡਾਊ ਕੇਂਦਰ ਵਿਚ ਬੰਦ ਕਰ ਦਿੱਤੇ ਗਏ ਹਨ। ਇਸ ਮੌਕੇ ਹੌਲਦਾਰ ਭਰਪੂਰ ਸਿੰਘ, ਹੌਲਦਾਰ ਮਲਕੀਤ ਸਿੰਘ, ਹੌਲਦਾਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਲਾਈਫ ਸਕਿੱਲਜ਼ ਵਿਸ਼ੇ ਸੰਬੰਧੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਅੰਡਰ-19 ਕਬੱਡੀ ਮੁਕਾਬਲੇ ਵਿੱਚ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ ਪੰਜਾਬ ਭਰ ’ਚੋਂ ਤੀਜੀ ਪੁਜ਼ੀਸ਼ਨ
Ad Position 24