13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਲੋਕ ਭਲਾਈ ਕਲੱਬ ਮੌੜਾਂ ਵਲੋਂ ਅੱਖਾਂ ਦਾ ਆਪ੍ਰੇਸ਼ਨ ਕੈਂਪ 15 ਨੂੰ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਲੋਕ ਭਲਾਈ ਕਲੱਬ ਮੌੜਾਂ ਵਲੋਂ 15 ਨਵੰਬਰ ਨੂੰ ਜੰਡ ਵਾਲੀ ਧਰਮਸ਼ਾਲਾ ਵਿਖੇ 6ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਤੇ ਆਪ੍ਰੇਸ਼ਨ ਕੈਂਪ ਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਸੀਰਾ ਮੌੜ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਸੁਰਜੀਤ ਸਿੰਘ ਸੀਤਾ ਸਾਬਕਾ ਪ੍ਰਧਾਨ ਪੰਚਾਇਤ ਯੂਨੀਅਨ ਕਰਨਗੇ ਅਤੇ ਮੁੱਖ ਮਹਿਮਾਨ ਵਜੋਂ ਰੈਨੂੰ ਪਰੋਚਾ ਥਾਣਾ ਮੁਖੀ ਸ਼ਹਿਣਾ ਹੋਣਗੇ।

Ad Position 21
No active advertisement
ਅਜੀਤ ਡੈਸਕ 14-11-2026
ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਲੋਕ ਭਲਾਈ ਕਲੱਬ ਮੌੜਾਂ ਵਲੋਂ 15 ਨਵੰਬਰ ਨੂੰ ਜੰਡ ਵਾਲੀ ਧਰਮਸ਼ਾਲਾ ਵਿਖੇ 6ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਤੇ ਆਪ੍ਰੇਸ਼ਨ ਕੈਂਪ ਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਸੀਰਾ ਮੌੜ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਸੁਰਜੀਤ ਸਿੰਘ ਸੀਤਾ ਸਾਬਕਾ ਪ੍ਰਧਾਨ ਪੰਚਾਇਤ ਯੂਨੀਅਨ ਕਰਨਗੇ ਅਤੇ ਮੁੱਖ ਮਹਿਮਾਨ ਵਜੋਂ ਰੈਨੂੰ ਪਰੋਚਾ ਥਾਣਾ ਮੁਖੀ ਸ਼ਹਿਣਾ ਹੋਣਗੇ। ਡਾ: ਰੁਪੇਸ਼ ਸਿੰਗਲਾ ਪ੍ਰੇਮ ਹਸਪਤਾਲ ਬਰਨਾਲਾ ਵਾਲਿਆਂ ਦੀ ਟੀਮ ਵਲੋਂ ਅੱਖਾਂ ਦੇ ਆਪ੍ਰੇਸ਼ਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦੇ ਜਨਰਲ ਸਕੱਤਰ ਇੰਜੀ. ਵਿੱਕੀ ਸਿੰਗਲਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਈ.ਵੀ.ਐਮਜ਼/ਵੀ.ਵੀ.ਪੀ.ਏ.ਟੀ. ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ, ਚੋਣ ਕਮਿਸ਼ਨ ਦੇ ਅਧਿਕਾਰੀ ਵਲੋਂ ਨਿਰੀਖਣ
Ad Position 24