16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਛੱਠ ਪੂਜਾ ਵਿੱਚ ਵਿਧਾਇਕਾ ਭਰਾਜ ਨੇ ਕੀਤੀ ਸ਼ਮੂਲੀਅਤ

ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ)-ਪ੍ਰਾਚੀਨ ਕਾਲੀ ਮਾਤਾ ਮੰਦਰ, ਪਟਿਆਲਾ ਗੇਟ ਸੰਗਰੂਰ ਵਿਖੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ)-ਪ੍ਰਾਚੀਨ ਕਾਲੀ ਮਾਤਾ ਮੰਦਰ, ਪਟਿਆਲਾ ਗੇਟ ਸੰਗਰੂਰ ਵਿਖੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਮਾਤਾ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਹਲਕੇ ਦੀ ਤਰੱਕੀ, ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਅਰਦਾਸ ਕੀਤੀ। ਵਿਧਾਇਕਾ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਧਾਰਮਿਕ ਅਤੇ ਸਭਿਆਚਾਰਕ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਗਰਲਜ਼ ਕਾਲਜ ਮਲੇਰਕੋਟਲਾ ਦੀ ਚਾਰਦੀਵਾਰੀ ਦੇ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ ਪੱਤਰਕਾਰਤਾ ਦੀ ਭਰੋਸੇਯੋਗਤਾ ਕਾਇਮ ਰੱਖਣ ਦਾ ਦਿੱਤਾ ਸੱਦਾ
Ad Position 24