16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਪਹਿਲਾ ਸਥਾਨ ਕੀਤਾ ਹਾਸਿਲ

ਟੱਲੇਵਾਲ, 16 ਨਵੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਅਰਸ਼ਦੀਪ ਸਿੰਘ ਅਤੇ ਸਾਹਿਲ ਪ੍ਰੀਤ ਸਿੰਘ ਵਲੋਂ ਤਿਆਰ ਕੀਤਾ ਗਿਆ ‘ਕਲੈਪ ਸੈਂਸਰ ਆਧਾਰਿਤ ਮਾਡਲ’ ਆਪਣੀ ਨਵੀਨਤਮ ਸੋਚ, ਵਿਗਿਆਨਕ ਉਪਯੋਗਤਾ ਅਤੇ ਰਚਨਾਤਮਿਕ ਪੇਸ਼ਕਾਰੀ ਸਦਕਾ ਸਭ ਤੋਂ ਉੱਤਮ ਮੰਨਿਆ ਗਿਆ ਅਤੇ ਇਸ ਨੂੰ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਹੋਇਆ।

Ad Position 21
No active advertisement
ਅਜੀਤ ਡੈਸਕ 17-11-2026
ਟੱਲੇਵਾਲ, 16 ਨਵੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਅਰਸ਼ਦੀਪ ਸਿੰਘ ਅਤੇ ਸਾਹਿਲ ਪ੍ਰੀਤ ਸਿੰਘ ਵਲੋਂ ਤਿਆਰ ਕੀਤਾ ਗਿਆ ‘ਕਲੈਪ ਸੈਂਸਰ ਆਧਾਰਿਤ ਮਾਡਲ’ ਆਪਣੀ ਨਵੀਨਤਮ ਸੋਚ, ਵਿਗਿਆਨਕ ਉਪਯੋਗਤਾ ਅਤੇ ਰਚਨਾਤਮਿਕ ਪੇਸ਼ਕਾਰੀ ਸਦਕਾ ਸਭ ਤੋਂ ਉੱਤਮ ਮੰਨਿਆ ਗਿਆ ਅਤੇ ਇਸ ਨੂੰ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਹੋਇਆ। ਇਸ ਮੌਕੇ ਪੂਨਮ ਸ਼ਰਮਾ, ਡਾ: ਜਤਿੰਦਰ ਜੋਸ਼ੀ, ਪਾਇਲ ਗਰਗ, ਗੁਰਮੀਤ ਕੌਰ, ਯੁਵਰਾਜ ਅਤੇ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ‘ਪਰਵਾਜ਼’ ਸਮਾਗਮ ਅਤੇ ‘ਟੈਕਨੋਵਾ 1.0’ ਤਕਨੀਕੀ ਮੁਕਾਬਲਾ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24