20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਾਈ.ਐੱਸ. ਪਬਲਿਕ ਸਕੂਲ ਦੀ ਵਿਦਿਆਰਥਣ ਤਨਵੀ ਨੇ ਸੀ.ਏ. ਫਾਊਂਡੇਸ਼ਨ ਪ੍ਰੀਖਿਆ ਪਾਸ ਕੀਤੀ

ਬਰਨਾਲਾ, 19 ਨਵੰਬਰ (ਅਸ਼ੋਕ ਭਾਰਤੀ)-ਵਾਈ. ਐੱਸ.

Ad Position 21
No active advertisement
ਅਜੀਤ ਡੈਸਕ 20-11-2026
ਬਰਨਾਲਾ, 19 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੀ ਹੋਣਹਾਰ ਵਿਦਿਆਰਥਣ ਤਨਵੀ ਨੇ ਵੱਕਾਰੀ ਸੀ.ਏ. ਫਾਊਂਡੇਸ਼ਨ ਪ੍ਰੀਖਿਆ ਪਾਸ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਤਨਵੀ ਦੀ ਇਹ ਸਫਲਤਾ ਉਸ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸੀ.ਬੀ.ਐੱਸ.ਈ. ਬੋਰਡ ਪ੍ਰੀਖਿਆਵਾਂ ਦੀ ਨਿਯਮਤ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਪੇਸ਼ੇਵਾਰ ਖੇਤਰਾਂ ਲਈ ਵਿਸ਼ੇਸ਼ ਕੋਚਿੰਗ ਅਤੇ ਮਾਹਿਰਾਂ ਵਲੋਂ ਮਾਰਗਦਰਸ਼ਨ ਵੀ ਦਿੱਤਾ ਜਾਂਦਾ ਹੈ। ਇਸ ਪ੍ਰਣਾਲੀ ਦਾ ਉਦੇਸ਼ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੇ ਨਾਲ ਹੀ ਭਵਿੱਖ ਦੇ ਕੈਰੀਅਰ ਲਈ ਤਿਆਰ ਕਰਨਾ ਹੈ। ਇਸ ਮੌਕੇ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਵਿਦਿਆਰਥਣ ਤਨਵੀ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸਹਿਣਾ ਵਿਖੇ ‘ਆਈ.ਪੀ.ਏ. ਫਾਰਮੇਸੀ ਵੀਕ 2026’ ਤਹਿਤ ਵਿਗਿਆਨਕ ਕਾਨਫ਼ਰੰਸ ਸਫ਼ਲਤਾਪੂਰ... ਅਗਲੀ ਖ਼ਬਰ ਪੰਜਾਬ ਦੀ ਮੌਜੂਦਾ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਹਰ ਫ਼ਰੰਟ ’ਤੇ ਹੋ ਰਹੀ ਹੈ ਫੇਲ੍ਹ-ਜਗਸੀਰ ਸਿੰਘ ਜੱਗੀ ਬਾਬਾ
Ad Position 24