22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਾਈ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਨਕਸਰ ਦੇ ਦਰਸ਼ਨ ਕੀਤੇ

ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਵਾਈ. ਐੱਸ.

Ad Position 21
No active advertisement
ਅਜੀਤ ਡੈਸਕ 22-11-2026
ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਨਕਸਰ ਠਾਠ ਬਰਨਾਲਾ ਵਿਖੇ ਲਿਜਾਇਆ ਗਿਆ। ਜਿੱਥੇ ਉਨ੍ਹਾਂ ਨੇ ਨਤਮਸਤਕ ਹੋ ਕੇ ਉੱਜਵਲ ਭਵਿੱਖ ਦੀ ਅਰਦਾਸ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਵੀ ਜਾਣੂ ਕਰਵਾਇਆ ਗਿਆ। ਪ੍ਰਿੰਸੀਪਲ ਮੋਹਿਤ ਜਿੰਦਲ ਨੇ ਵੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਨੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਿੰਡ ਉਗੋਕੇ ਵਿਖੇ ਭਦੌੜ ਹਲਕੇ ਦੀ ਕ੍ਰਿਕਟ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼
Ad Position 24