ਇੰਦਰਜੀਤ ਸਿੰਘ ਜ਼ੈਲਦਾਰ ਬਣੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਹਿਲ ਕਲਾਂ ਦੇ ਨਵੇਂ ਪ੍ਰਧਾਨ
ਮਹਿਲ ਕਲਾਂ, 23 ਨਵੰਬਰ (ਅਵਤਾਰ ਸਿੰਘ ਅਣਖੀ)–ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਵਿਸ਼ੇਸ਼ ਮੀਟਿੰਗ ਅੱਜ ਤਹਿਸੀਲ ਮਹਿਲ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਮੰਦਰ ਸਿੰਘ ਔਲਖ ਠੀਕਰੀਵਾਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਮੂਹ ਪਟਵਾਰੀਆਂ ਦੀ ਸਹਿਮਤੀ ਨਾਲ ਤਹਿਸੀਲ ਪੱਧਰੀ ਨਵੀਂ ਕਾਰਜਕਾਰਨੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।
ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਹਿਲ ਕਲਾਂ ਦੀ ਨਵੀਂ ਚੁਣੀ ਗਈ ਟੀਮ ਦੇ ਅਹੁਦੇਦਾਰ। ਤਸਵੀਰ : ਅਵਤਾਰ ਸਿੰਘ ਅਣਖੀ
24-11-2026