24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਖੂਨਦਾਨ ਕੈਂਪ 29 ਨੂੰ

ਮਲੇਰਕੋਟਲਾ, 24 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਮਲੇਰਕੋਟਲਾ ਵਲੋਂ 29 ਨਵੰਬਰ, ਦਿਨ ਐਤਵਾਰ ਨੂੰ ਮੁਫ਼ਤ ਮੈਡੀਕਲ ਚੈੱਕ-ਅੱਪ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ, ਚੌੜਾ ਮੁਹੱਲਾ, ਕਿਲ੍ਹਾ ਰਹਿਮਤਗੜ੍ਹ, ਮਲੇਰਕੋਟਲਾ ਵਿਖੇ ਲਗਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 25-11-2026
ਮਲੇਰਕੋਟਲਾ, 24 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਮਲੇਰਕੋਟਲਾ ਵਲੋਂ 29 ਨਵੰਬਰ, ਦਿਨ ਐਤਵਾਰ ਨੂੰ ਮੁਫ਼ਤ ਮੈਡੀਕਲ ਚੈੱਕ-ਅੱਪ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ, ਚੌੜਾ ਮੁਹੱਲਾ, ਕਿਲ੍ਹਾ ਰਹਿਮਤਗੜ੍ਹ, ਮਲੇਰਕੋਟਲਾ ਵਿਖੇ ਲਗਾਇਆ ਜਾਵੇਗਾ। ਮੁਹੰਮਦ ਇਦਰੀਸ ਨੇ ਦੱਸਿਆ ਕਿ ਕੈਂਪ ‘ਚ ਮੁਫ਼ਤ ਸਲਾਹ-ਮਸ਼ਵਰਾ, ਬਲੱਡ ਪ੍ਰੈਸ਼ਰ, ਸ਼ੂਗਰ ਦੀ ਜਾਂਚ ਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਮੁਫ਼ਤ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਕੈਂਪ ‘ਚ ਡਾ. ਰਾਜੇਸ਼ ਯਾਦਵ, ਡਾ. ਰਾਫੀਆ ਬੱਤੇ, ਡਾ. ਇਮਰਾਨ ਖਾਨ ਤੇ ਡਾ. ਰਜਨੀ ਮਰੀਜ਼ਾਂ ਦੀ ਜਾਂਚ ਕਰਨਗੇ। ਇਸ ਕੈਂਪ ਵਿਚ ਐਪੈਕਸ ਲੈਬ, ਫਰੈਂਡਜ਼ ਹੈਂਡੀਕੈਪ ਵੈਲਫੇਅਰ ਅਤੇ ਆਹਿਲ ਮੈਡੀਕਲ ਹਾਲ ਸੰਸਥਾਵਾਂ ਵਲੋਂ ਸਪੋਂਸਰ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੀਂ ਦਿਸ਼ਾ ਹੋਵੇਗੀ ਤੈਅ-ਅਕਾਲੀ ਆਗੂ ਅਗਲੀ ਖ਼ਬਰ ਬਲਜੀਤ ਸਿੰਘ ਦੇ ਡੀ.ਐੱਸ.ਪੀ. ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ
Ad Position 24