ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗੁਰੂ ਸਾਹਿਬ ਨੂੰ ਸਿੱਜਦਾ ਕੀਤਾ ਗਿਆ।
ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ’ਚ ਸ਼ਾਮਿਲ ਵਿਦਿਆਰਥੀ। ਤਸਵੀਰ: ਅਵਤਾਰ ਸਿੰਘ ਅਣਖੀ
25-11-2026