25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਿਧਾਂਤਾਂ ਦਾ ਗੱਠਜੋੜ ਨਹੀਂ-ਈਲਵਾਲ

ਸੰਗਰੂਰ, 25 ਨਵੰਬਰ (ਧੀਰਜ ਪਸੋਰੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਇਆ ਗੱਠਜੋੜ ਸਿਧਾਂਤਾਂ ਦਾ ਗੱਠਜੋੜ ਨਹੀਂ ਬਲਕਿ ਇਹ ਗੱਠਜੋੜ ਸੱਤਾ ਦੇ ਲਾਲਚ ਵਿੱਚ ਕੀਤਾ ਗਿਆ ਗੱਠਜੋੜ ਹੈ ਜਦੋਂ ਕਿ ਆਮ ਆਦਮੀ ਪਾਰਟੀ ਦਾ ਗੱਠਜੋੜ ਪੰਜਾਬ ਦੇ ਸਵਾ ਤਿੰਨ ਕਰੋੜ ਲੋਕਾਂ ਨਾਲ ਹੈ ਜੋ ਹਮੇਸ਼ਾ ਹਮੇਸ਼ਾ ਲਈ ਰਹੇਗਾ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਜਿਹੜੀਆਂ ਪਾਰਟੀਆਂ ਦੇ ਆਗੂ ਲੰਮੇ ਸਮੇਂ ਤੋਂ ਇੱਕ ਦੂਜੇ ਨੂੰ ਕੋਸ ਰਹੇ ਸਨ ਤਾਂ ਫਿਰ ਉਹ ਦੱਸਣ ਕਿ ਅੱਜ ਉਨਾਂ ਨੇ ਕਿਹੜੇ ਸਿਧਾਂਤਾਂ ਤੇ ਗੱਠਜੋੜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਸੰਗਰੂਰ, 25 ਨਵੰਬਰ (ਧੀਰਜ ਪਸੋਰੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਇਆ ਗੱਠਜੋੜ ਸਿਧਾਂਤਾਂ ਦਾ ਗੱਠਜੋੜ ਨਹੀਂ ਬਲਕਿ ਇਹ ਗੱਠਜੋੜ ਸੱਤਾ ਦੇ ਲਾਲਚ ਵਿੱਚ ਕੀਤਾ ਗਿਆ ਗੱਠਜੋੜ ਹੈ ਜਦੋਂ ਕਿ ਆਮ ਆਦਮੀ ਪਾਰਟੀ ਦਾ ਗੱਠਜੋੜ ਪੰਜਾਬ ਦੇ ਸਵਾ ਤਿੰਨ ਕਰੋੜ ਲੋਕਾਂ ਨਾਲ ਹੈ ਜੋ ਹਮੇਸ਼ਾ ਹਮੇਸ਼ਾ ਲਈ ਰਹੇਗਾ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਜਿਹੜੀਆਂ ਪਾਰਟੀਆਂ ਦੇ ਆਗੂ ਲੰਮੇ ਸਮੇਂ ਤੋਂ ਇੱਕ ਦੂਜੇ ਨੂੰ ਕੋਸ ਰਹੇ ਸਨ ਤਾਂ ਫਿਰ ਉਹ ਦੱਸਣ ਕਿ ਅੱਜ ਉਨਾਂ ਨੇ ਕਿਹੜੇ ਸਿਧਾਂਤਾਂ ਤੇ ਗੱਠਜੋੜ ਕੀਤਾ ਹੈ। ਅੱਜ ਅਕਾਲੀ ਦਲ ਨੇ ਪੰਜਾਬ ਵਿਰੋਧੀ ਪਾਰਟੀ ਭਾਜਪਾ ਨਾਲ ਗੱਠਜੋੜ ਕਰ ਕੇ ਦਰਸਾ ਦਿੱਤਾ ਹੈ ਕਿ ਉਨਾਂ ਨੂੰ ਪੰਜਾਬ ਦੇ ਹਿੱਤਾਂ ਨਾਲ ਕੋਈ ਮਤਲਬ ਨਹੀਂ ਹੈ ਉਹਨਾਂ ਨੂੰ ਸਿਰਫ ਤੇ ਸਿਰਫ ਸੱਤਾ ਦੀ ਲਾਲਸਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦਾ ਸੰਗਰੂਰ ਪੁੱਜਣ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਤੋਂ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣ - ਜਥੇਦਾਰ ਬਘੌਰਾ
Ad Position 24