27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਮਾਜ ਸੇਵੀ ਗੁਰਮੇਲ ਸਿੰਘ ਆਰੇ ਵਾਲਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਹੰਡਿਆਇਆ, 27 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਮਾਜ ਸੇਵੀ ਗੁਰਮੇਲ ਸਿੰਘ ਆਰੇ ਵਾਲਾ ਵਾਸੀ ਹੰਡਿਆਇਆ (ਬਰਨਾਲਾ) ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ ਦੇ ਦੀਵਾਨ ਹਾਲ ਵਿਖੇ ਹੋਇਆ। ਜਿਸ ਵਿਚ ਰਾਗੀ ਗੁਰਪ੍ਰੀਤ ਸਿੰਘ ਬਰਨਾਲਾ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ।

Ad Position 21
No active advertisement
ਅਜੀਤ ਡੈਸਕ 28-11-2026
ਹੰਡਿਆਇਆ, 27 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਮਾਜ ਸੇਵੀ ਗੁਰਮੇਲ ਸਿੰਘ ਆਰੇ ਵਾਲਾ ਵਾਸੀ ਹੰਡਿਆਇਆ (ਬਰਨਾਲਾ) ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ ਦੇ ਦੀਵਾਨ ਹਾਲ ਵਿਖੇ ਹੋਇਆ। ਜਿਸ ਵਿਚ ਰਾਗੀ ਗੁਰਪ੍ਰੀਤ ਸਿੰਘ ਬਰਨਾਲਾ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਸ਼ਰਧਾਂਜਲੀ ਸਮਾਗਮ ਵਿਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਰਵਿੰਦਰ ਸਿੰਘ ਰੰਮੀ ਢਿੱਲੋਂ, ਚੇਅਰਮੈਨ ਰਾਮ ਤੀਰਥ ਮੰਨਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ, ਜਥੇਦਾਰ ਜਰਨੈਲ ਸਿੰਘ ਭੋਤਨਾ, ਅਮਨਦੀਪ ਸਿੰਘ ਕਾਲਾ, ਸਵਰਨ ਸਿੰਘ ਗੋਰਾ, ਬਲਵਿੰਦਰ ਸਿੰਘ ਭਰੀ, ਨਛੱਤਰ ਸਿੰਘ ਭਰੀ, ਜੋਗਿੰਦਰ ਸਿੰਘ ਭਰੀ, ਜਗਜੀਤ ਸਿੰਘ ਪਨੇਸਰ, ਭੁਪਿੰਦਰ ਸਿੰਘ ਭਰੀ, ਮੱਖਣ ਸਿੰਘ ਭਰੀ ਪ੍ਰਧਾਨ ਆਲ ਇੰਡੀਆ ਕੰਬਾਈਨ ਮੈਨੋਫੈਕਚਰਜ ਇੰਡੀਆ ਰਜਿ:, ਸੂਬਾ ਪ੍ਰਧਾਨ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਗੁਰਵਿੰਦਰ ਸਿੰਘ ਗਿੰਦਾ ਤੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੰਟੀ ਲੋਟੇ, ਬਾਬਾ ਬਾਬੂ ਸਿੰਘ, ਬੂਟਾ ਸਿੰਘ ਭਰੀ, ਮੈਨੇਜਰ ਨਿਰਮਲ ਸਿੰਘ ਰਾਜੀਆ, ਰਿਟਾ: ਐਸ.ਈ. ਤੇਜ ਬਾਂਸਲ, ਰਿਟਾ: ਡੀ.ਈ.ਓ. ਗੁਰਜੀਤ ਸਿੰਘ, ਗੁਰਦੀਪ ਸਿੰਘ, ਊਦੇਵੀਰ ਸਿੰਘ, ਮੱਖਣ ਸਿੰਘ ਰਾਮਦਿੱਤੇ ਵਾਲਾ, ਸੰਦੀਪ ਸਿੰਘ ਲੁਧਿਆਣਾ, ਨਿਰਮਲ ਸਿੰਘ ਲੁਧਿਆਣਾ, ਸਾਬਕਾ ਸਰਪੰਚ ਹਰਮੇਲ ਸਿੰਘ ਗਿੱਲ, ਸਾਬਕਾ ਸਰਪੰਚ ਭੋਲਾ ਸਿੰਘ ਸਰਾਂ, ਧਨਵੰਤ ਸਿੰਘ, ਕੁਲਵੰਤ ਸਿੰਘ, ਮਨਦੀਪ ਸਿੰਘ, ਰੁਪਿੰਦਰ ਗੁਪਤਾ, ਬਸੰਤ ਸਿੰਘ, ਗੁਰਭੀਤਰ ਸਿੰਘ, ਅਜੈਬ ਸਿੰਘ ਸਿੱਧੂ, ਸਾਬਕਾ ਪ੍ਰਧਾਨ ਹਰਦੀਪ ਸਿੰਘ ਸਿੱਧੂ, ਬਲਜੀਤ ਸਿੰਘ ਔਲਖ, ਮਾ: ਨਿਰਜੰਣ ਸਿੰਘ, ਰਾਜ ਪਨੇਸਰ ਬਰਨਾਲਾ, ਬੰਧਨਤੋੜ ਸਿੰਘ, ਅਵਤਾਰ ਸਿੰਘ, ਸੁਖਜੰਟ ਸਿੰਘ, ਦਲੀਪ ਸਿੰਘ, ਅੰਮ੍ਰਿਤਪਾਲ ਸਿੰਘ, ਨਛੱਤਰ ਸਿੰਘ, ਗੁਰਮੇਲ ਸਿੰਘ ਨੈਸ਼ਨਲ ਵਾਲੇ, ਸਾਬਕਾ ਐਮ.ਸੀ. ਬੂਟਾ ਸਿੰਘ ਧਾਲੀਵਾਲ, ਸਾਬਕਾ ਐਮ.ਸੀ. ਮਹਿੰਦਰਪਾਲ ਕਾਲਾ, ਰਜਿੰਦਰ ਸਿੰਘ, ਬਾਬਾ ਹਾਕਮ ਸਿੰਘ, ਭਾਕਿਯੂ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ, ਸਿਕੰਦਰ ਸਿੰਘ ਭੂਰੇ, ਬਲਾਕ ਪ੍ਰਧਾਨ ਜਸਵੰਤ ਸਿੰਘ ਸੰਘੇੜਾ, ਇਕਾਈ ਪ੍ਰਧਾਨ ਜਰਨੈਲ ਸਿੰਘ ਸਿੱਧੂ, ਜਗਤਾਰ ਸਿੰਘ ਜੱਗੀ, ਸਾਬਕਾ ਐਮ.ਸੀ. ਜਨਕ ਰਾਜ, ਕੁਲਵੰਤ ਸਿੰਘ ਥਾਣੇਦਾਰ, ਗੁਰਮੇਲ ਸਿੰਘ ਦੁੱਲਟ ਆੜ੍ਹਤੀਆ, ਅਸ਼ਵਨੀ ਆਸੂ ਗਰਗ, ਸਮਿੰਦਰ ਸਿੰਘ ਸਾਬਕਾ ਐਮ.ਸੀ., ਬਲਕਰਨ ਸਿੰਘ ਸਿੱਧੂ, ਗੁਰਦੀਪ ਸਿੰਘ ਰਾਮਣਵਾਸੀਆ, ਜਰਮਨਜੀਤ ਸਿੰਘ ਸਾਬਕਾ ਐਮ.ਸੀ., ਹਾਕਮ ਸਿੰਘ ਸੁਸਾਇਟੀ ਵਾਲਾ, ਜਗਤਾਰ ਸਿੰਘ ਭਰੀ, ਅਮਨਿੰਦਰ ਸਿੰਘ ਤਾਜਪੁਰੀਆ, ਜੱਗਾ ਮੋਟਰਾਂ ਵਾਲਾ, ਸਤਨਾਮ ਸਿੰਘ ਸਾਬਕਾ ਐਮ.ਸੀ., ਅਮਰ ਦਾਸ ਐਮ.ਸੀ., ਮਾ: ਸੁਰਿੰਦਰ ਸਿੰਘ, ਬਹਾਦਰ ਸਿੰਘ ਚੂੰਘ, ਮਨਸੇ ਖ਼ਾਨ ਕੱਟੂ, ਮਹੰਤ ਦੇਵ ਰਾਜ, ਰਿਟਾ: ਵਣ ਰੇਂਜ ਅਫ਼ਸਰ ਅਜੀਤ ਸਿੰਘ, ਅਵਤਾਰ ਸਿੰਘ ਸੋਨੀ ਸਿੱਧੂ, ਟੇਕ ਚੰਦ ਥਾਣੇਦਾਰ, ਪਰਮਿੰਦਰ ਸਿੰਘ ਭਰੀ, ਪ੍ਰਭਜੋਤ ਸਿੰਘ ਭਰੀ, ਹਰਪਾਲ ਸਿੰਘ, ਦਲਵੀਰ ਸਿੰਘ, ਸਵਰਨਜੀਤ ਸਿੰਘ ਸੋਨੀ ਚੂੰਘ, ਰਾਜਵਿੰਦਰ ਸਿੰਘ ਨੰਬਰਦਾਰ, ਲਖਵਿੰਦਰ ਸਿੰਘ ਭਰੀ, ਸੁਖਵਿੰਦਰ ਸਿੰਘ ਮਠਾੜੂ, ਕੁਲਦੀਪ ਸਿੰਘ ਰਾਮਗੜ੍ਹੀਆ, ਕਮਲਜੀਤ ਸਿੰਘ ਸੀਤਲ, ਗਗਨਦੀਪ ਸਿੰਘ, ਚਰਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਨਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਚੋਣ, ਬੀਬੀ ਬੇਅੰਤ ਕੌਰ ਪ੍ਰਧਾਨ ਚੁਣੇ ਅਗਲੀ ਖ਼ਬਰ ‘ਮਾਵਾਂ-ਧੀਆਂ ਦੀ ਲਲਕਾਰ ਰੈਲੀ’ ਦੀਆਂ ਤਿਆਰੀਆਂ ਸੰਬੰਧੀ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾ...
Ad Position 24