27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਵੋਤਮ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਲ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਜਲੰਧਰ dcpojal2016@gmail. com, Ph.

Ad Position 21
No active advertisement
ਸਰਵੋਤਮ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਲ 28-11-2026
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਜਲੰਧਰ dcpojal2016@gmail.com, Ph. 01812258199, 0181-2253285 ਜਨਤਕ ਸੂਚਨਾ ਹਰ ਆਮ ਅਤੇ ਖਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤਸਵੀਰ ਵਿਚਲਾ ਬੱਚਾ ਮਿਤੀ 13.04.2021 ਨੂੰ ਰੇਲਵੇ ਸਟੇਸ਼ਨ, ਜਲੰਧਰ ਕੈਂਟ ਵਿਖੇ ਲਾਵਾਰਸ ਹਾਲਤ ਵਿੱਚ ਮਿਲਿਆ ਸੀ। ਉਸ ਸਮੇਂ ਬੱਚੇ ਦੀ ਉਮਰ ਕਰੀਬ 07 ਸਾਲ ਦੀ ਸੀ। ਇਸ ਬੱਚੇ ਨਾਲ ਸਬੰਧਤ ਡੀ.ਡੀ. ਆਰ ਨੰ. 05 ਮਿਤੀ 13.04.2021 ਨੂੰ ਜਲੰਧਰ ਕੈਂਟ ਵਿੱਚ ਦਰਜ ਹੈ। ਜੇਕਰ ਇਸ ਬੱਚੇ ਦਾ ਕੋਈ ਸਬੰਧੀ ਜਾ ਕਿਸੇ ਨੂੰ ਇਸ ਦੇ ਮਾਤਾ ਪਿਤਾ ਦੇ ਬਾਰੇ ਵਿੱਚ ਕੋਈ ਜਾਣਕਾਰੀ ਮਿਲੇ ਤਾ ਹੇਠ ਲਿਖੇ ਪਤੇ ਤੇ ਇਸ਼ਤਿਹਾਰ ਛੱਪਣ ਤੋਂ 30 ਦਿਨਾਂ ਦੇ ਅੰਦਰ ਅੰਦਰ ਸੰਪਰਕ ਕਰ ਸਕਦੇ ਹਨ। ਸੰਪਰਕ ਨਾ ਕਰਨ ਦੀ ਸੂਰਤ ਵਿੱਚ ਬੱਚੇ ਨੂੰ CARA Adoption Regulation 2017 Amendment 2022 ਅਨੁਸਾਰ ਅਡਾਪਸ਼ਨ ਪ੍ਰੋਸੈਸ ਵਿੱਚ ਪਾ ਦਿੱਤਾ ਜਾਵੇਗਾ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਨੇੜੇ ਗਾਂਧੀ ਵਨਿਤਾ ਆਸ਼ਰਮ, ਕਪੂਰਥਲਾ ਚੌਕ, ਜਲੰਧਰ ਫੋਨ ਨੰ. 0181-5126498 ਈ-ਮੇਲ dcpojal2016@gmail.com ਬਾਲ ਭਲਾਈ ਕਮੇਟੀ, ਗਾਂਧੀ ਵਨਿਤਾ ਆਸ਼ਰਮ, ਕਪੂਰਥਲਾ ਚੌਕ, ਜਲੰਧਰ ਸਹੀ/- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, PR - Advt . No :- 1952/12/2026-27/17399 ਜਲੰਧਰ
Ad Position 22
No active advertisement
ਪਿਛਲੀ ਖ਼ਬਰ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਬਲਾਕ ਪੱਧਰੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24