27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਦਰ ਟੀਚਰ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 28-11-2026
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਪੱਖੋ ਕੈਂਚੀਆਂ ’ਤੇ ਸਫ਼ਾਈ ਨਾ ਹੋਣ ਕਾਰਨ ਬੁਰਾ ਹਾਲ
Ad Position 24