28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਕਰਨ ਵੰਡਣ ਲਈ ਸੰਧੂ ਪੱਤੀ ਸਕੂਲ ਵਿਖੇ ਕੈਂਪ ਕੱਲ੍ਹ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਲਿਮਕੋ ਸਹਾਇਕ ਉਪਕਰਨ ਵੰਡ ਕੈਂਪ ਬਲਾਕ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਵਿਸ਼ੇਸ਼ ਲੋੜਾਂ ਵਾਲੇ ਪਹਿਲੀ ਤੋਂ ਬਾਰ੍ਹਵੀਂ ਜਮਾਤ (ਆਈ.

Ad Position 21
No active advertisement
ਅਜੀਤ ਡੈਸਕ 29-11-2026
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਲਿਮਕੋ ਸਹਾਇਕ ਉਪਕਰਨ ਵੰਡ ਕੈਂਪ ਬਲਾਕ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਵਿਸ਼ੇਸ਼ ਲੋੜਾਂ ਵਾਲੇ ਪਹਿਲੀ ਤੋਂ ਬਾਰ੍ਹਵੀਂ ਜਮਾਤ (ਆਈ.ਈ.ਡੀ.ਐੱਸ.ਐੱਸ) ਬੱਚਿਆਂ ਦੇ ਅਲਿਮਕੋ ਡਿਸਟਰੀਬਿਊਸ਼ਨ ਕੈਂਪ ਲਾਏ ਜਾ ਰਹੇ ਹਨ। ਬਰਨਾਲਾ ਅਤੇ ਮਹਿਲ ਕਲਾਂ ਬਲਾਕ ਦਾ ਕੈਂਪ 30 ਨਵੰਬਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਸੰਧੂ ਪੱਤੀ, ਬਰਨਾਲਾ ਵਿਖੇ ਲਾਇਆ ਜਾਵੇਗਾ ਅਤੇ ਬਲਾਕ ਸ਼ਹਿਣਾ ਦਾ ਕੈਂਪ 1 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ (ਮੁੰਡੇ) ਵਿਖੇ ਲਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਤਪਾ ਮੰਡੀ ’ਚ 30 ਨੂੰ ਅਗਲੀ ਖ਼ਬਰ ਸੀ.ਪੀ.ਆਈ. ਦੀ ਜ਼ਿਲ੍ਹਾ ਜਰਨਲ ਬਾਡੀ ਦੀ ਹੋਈ ਮੀਟਿੰਗ
Ad Position 24