28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੁਖਬੀਰ ਸਿੰਘ ਬਾਦਲ ਤਪਾ ਮੰਡੀ ’ਚ 30 ਨੂੰ

ਤਪਾ ਮੰਡੀ, 28 ਨਵੰਬਰ (ਵਿਜੇ ਸ਼ਰਮਾ)-ਪੰਜਾਬ ਅੰਦਰ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਿਤੀ 30 ਨਵੰਬਰ ਨੂੰ ਸਥਾਨਕ ਅਗਰਵਾਲ ਧਰਮਸ਼ਾਲਾ ਵਿਚ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 29-11-2026
ਤਪਾ ਮੰਡੀ, 28 ਨਵੰਬਰ (ਵਿਜੇ ਸ਼ਰਮਾ)-ਪੰਜਾਬ ਅੰਦਰ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਿਤੀ 30 ਨਵੰਬਰ ਨੂੰ ਸਥਾਨਕ ਅਗਰਵਾਲ ਧਰਮਸ਼ਾਲਾ ਵਿਚ ਪਹੁੰਚ ਰਹੇ ਹਨ। ਇਹ ਜਾਣਕਾਰੀ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਦਿੱਤੀ ਤੇ ਦੱਸਿਆ ਕਿ ਸ: ਬਾਦਲ ਤਪਾ ਦੇ ਵਪਾਰੀਆਂ ਨਾਲ ਮਿਲਣੀ ਕਰਨਗੇ ਤਾਂ ਜੋ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸਬ-ਇੰਸਪੈਕਟਰ ਇੰਦਰਜੀਤ ਸਿੰਘ ਨੇ ਥਾਣਾ ਤਪਾ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਕਰਨ ਵੰਡਣ ਲਈ ਸੰਧੂ ਪੱਤੀ ਸਕੂਲ ਵਿਖੇ ਕੈਂਪ ਕੱਲ੍ਹ
Ad Position 24