29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕੰਬੋਜ ਬਰਾਦਰੀ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਰਾਜਨੀਤਿਕ ਪਾਰਟੀਆਂ ਦੇਣ ਟਿਕਟ - ਮੁਹੰਮਦ ਸ਼ਬੀਰ ਬਿੱਲੂ

ਮਲੇਰਕੋਟਲਾ 29 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਅੰਜੂਮਨ ਏ ਕੰਬੋਜ ਪੰਜਾਬ ਦੇ ਪ੍ਰਧਾਨ ਮੁਹੰਮਦ ਸ਼ਬੀਰ ਬਿੱਲੂ ਨੇ ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੰਬੋਜ ਬਰਾਦਰੀ ਦੀ ਸਮੁੱਚੇ ਪੰਜਾਬ ਵਿੱਚ ਆਬਾਦੀ ਦੇ ਅਨੁਪਾਤ ਅਨੁਸਾਰ ਕੰਬੋਜ ਭਾਈਚਾਰੇ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਵਿਕਾਸ ਲਈ ਰਾਜਨੀਤਿਕ ਨੁਮਾਇੰਦਗੀ ਬਹੁਤ ਮਹੱਤਵਪੂਰਨ ਹੁੰਦੀ ਹੈ।

Ad Position 21
No active advertisement
ਅਜੀਤ ਡੈਸਕ 30-11-2026
ਮਲੇਰਕੋਟਲਾ 29 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਅੰਜੂਮਨ ਏ ਕੰਬੋਜ ਪੰਜਾਬ ਦੇ ਪ੍ਰਧਾਨ ਮੁਹੰਮਦ ਸ਼ਬੀਰ ਬਿੱਲੂ ਨੇ ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੰਬੋਜ ਬਰਾਦਰੀ ਦੀ ਸਮੁੱਚੇ ਪੰਜਾਬ ਵਿੱਚ ਆਬਾਦੀ ਦੇ ਅਨੁਪਾਤ ਅਨੁਸਾਰ ਕੰਬੋਜ ਭਾਈਚਾਰੇ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਵਿਕਾਸ ਲਈ ਰਾਜਨੀਤਿਕ ਨੁਮਾਇੰਦਗੀ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੰਬੋਜ ਬਰਾਦਰੀ ਪੰਜਾਬ ਦਾ ਇੱਕ ਅਹਿਮ ਹਿੱਸਾ ਹੈ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਇਸ ਭਾਈਚਾਰੇ ਦੇ ਲੋਕ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੰਬੋਜ ਭਾਈਚਾਰੇ ਨੂੰ ਬਣਦਾ ਰਾਜਨੀਤਿਕ ਹੱਕ ਅਤੇ ਸਨਮਾਨ ਦੇਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜਵਾਏ ਸਿੰਘ ਵਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ, ਮੌਜੂਦਾ ਅਤੇ ਸਾਬਕਾ ਮੈਂਬਰਾਂ ਸਮੇਤ 50 ਤੋਂ ਵੱਧ ਪਰਿਵਾ... ਅਗਲੀ ਖ਼ਬਰ ਸਕੂਲਾਂ ਵਿੱਚ ਪ੍ਰਿੰਸੀਪਲ ਨਹੀਂ, ਮੰਤਰੀਆਂ ਦੇ ਦਫ਼ਤਰਾਂ ਵਿੱਚ ਸੇਵਾਵਾਂ ਦੇ ਰਹੇ ਅਧਿਆਪਕ-ਦਾਮਨ ਬਾਜਵਾ
Ad Position 24