03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਭਾਰਤ ਕਰੇਗਾ ਪਹਿਲੀ ਮਹਿਲਾ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ

ਨਵੀਂ ਦਿੱਲੀ, 2 ਸਤੰਬਰ (ਯੂ. ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਨਵੀਂ ਦਿੱਲੀ, 2 ਸਤੰਬਰ (ਯੂ.ਐਨ.ਆਈ.)-ਭਾਰਤ ਅਗਲੇ ਸਾਲ 14 ਤੋਂ 28 ਫਰਵਰੀ ਤੱਕ ਹੋਣ ਵਾਲੀ ਪਹਿਲੀ ਮਹਿਲਾ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਜਿਸ ਦੇ ਸਾਰੇ ਮੈਚ ਮੁੰਬਈ ਅਤੇ ਵਡੋਦਰਾ ਵਿਚ ਖੇਡੇ ਜਾਣਗੇ।ਛੇ ਟੀਮਾਂ ਦਾ ਇਹ ਟੂਰਨਾਮੈਂਟ ਪਹਿਲਾਂ ਸ੍ਰੀਲੰਕਾ ਵਿਚ ਹੋਣਾ ਤੈਅ ਹੋਇਆ ਸੀ ਪਰ ਸ੍ਰੀਲੰਕਾ ਕ੍ਰਿਕਟ ਨਾਲ ਜੁੜੇ ਪ੍ਰਸ਼ਾਸਨਿਕ ਵਿਵਾਦਾਂ ਦੇ ਚਲਿਦਆਂ ਇਸ ਨੂੰ ਭਾਰਤ ਵਿਚ ਤਬਦੀਲ ਕਰ ਦਿੱਤਾ ਗਿਆ। ਟੂਰਨਾਮੈਂਟ ਵਿਚ ਆਸਟ੍ਰੇਲੀਆ, ਇੰਗਲੈਂਡ, ਭਾਰਤ, ਨਿਊਜ਼ੀਲੈਂਡ, ਦੱਖਣੀ ਅਫਰੀਕਾ ਅਤੇ ਸ੍ਰੀਲੰਕਾ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਹ ਟੂਰਨਾਮੈਂਟ ਟੀ-20 ਫਾਰਮੈਟ ਵਿੱਚ ਖੇਡਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਨੇਸ਼ ਫੋਗਾਟ ਦੀ ਪਟੀਸ਼ਨ ’ਤੇ ਕੁਸ਼ਤੀ ਫੈਡਰੇਸ਼ਨ ਤੋਂ ਜਵਾਬ ਤਲਬ ਅਗਲੀ ਖ਼ਬਰ ਲੁਧਿਆਣਾ ਵਲੋਂ ਮੁਹਾਲੀ ’ਤੇ ਇਕਪਾਸੜ ਜਿੱਤ ਦਰਜ ਅੰਮ੍ਰਿਤਸਰ ਨੇ ਵੀ ਫ਼ਾਜ਼ਿਲਕਾ ਨੂੰ 7 ਵਿਕਟਾਂ ਨਾਲ ਹਰਾਇਆ
Ad Position 24