24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜਗਸ਼ੇਰ ਸਿੰਘ ਖੰਗੂੜਾ ਦੀ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2026 ਲਈ ਹੋਈ ਚੋਣ

ਨਾਭਾ (ਪਟਿਆਲਾ), 23 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸੋਨੇ ਦਾ ਤਗਮਾ ਜੇਤੂ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਦੀ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 2026 ਲਈ ਚੋਣ ਹੋ ਗਈ ਹੈ। ਇਸ ਸਬੰਧੀ ਜਗਸ਼ੇਰ ਸਿੰਘ ਖੰਗੂੜਾ ਦੀ ਮਾਤਾ ਰਛਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਪਹਿਲਾਂ ਵੀ ਕਈ ਤਗਮੇ ਜਿੱਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 24-09-2026

ਨਾਭਾ (ਪਟਿਆਲਾ), 23 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸੋਨੇ ਦਾ ਤਗਮਾ ਜੇਤੂ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਦੀ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 2026 ਲਈ ਚੋਣ ਹੋ ਗਈ ਹੈ। ਇਸ ਸਬੰਧੀ ਜਗਸ਼ੇਰ ਸਿੰਘ ਖੰਗੂੜਾ ਦੀ ਮਾਤਾ ਰਛਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਪਹਿਲਾਂ ਵੀ ਕਈ ਤਗਮੇ ਜਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੂਨੀਅਰ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 5 ਅਕਤੂਬਰ ਤੋਂ 17 ਅਕਤੂਬਰ ਤੱਕ ਕਾਹਿਰਾ ਵਿਖੇ ਹੋਵੇਗੀ। ਦੱਸਣਯੋਗ ਹੈ ਕਿ ਸਤੰਬਰ ਮਹੀਨੇ ਹੀ ਜਗਸ਼ੇਰ ਸਿੰਘ ਖੰਗੂੜਾ ਵੱਲੋਂ ਰਾਜਸਥਾਨ ਵਿਖੇ ਹੋਈ ਨੌਰਥ ਜੋਨ ਇੰਟਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਵੀ ਸੋਨ ਤਗਮਾ ਜਿੱਤਿਆ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ’ ਚ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲਿਆਂ ’ ਚ ਤੇਜ਼ਬੀਰ ਸਿੰਘ ਰਾਣਾ ਨੇ ਜਿੱਤਿਆ ਕਾਂਸੀ ਅਗਲੀ ਖ਼ਬਰ ਵਿੱਤੀ ਸਾਖਰਤਾ ਕੇਂਦਰ ਚੋਹਲਾ ਸਾਹਿਬ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਜਾਗਰੂਕਤਾ ਮੁਹਿੰਮ
Ad Position 24