03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ਹਾਕੀ ਇੰਡੀਆ’ ਵਲੋਂ ਨਕਦ ਇਨਾਮ ਦਾ ਐਲਾਨ

‘ਹਾਕੀ ਇੰਡੀਆ’ ਵਲੋਂ ਨਕਦ ਇਨਾਮ ਦਾ ਐਲਾਨ

Ad Position 21
No active advertisement
ਅਜੀਤ ਡੈਸਕ 03-10-2026

ਨਵੀਂ ਦਿੱਲੀ, 2 ਅਕਤੂਬਰ (ਪੀ. ਟੀ. ਆਈ.)-‘ਹਾਕੀ ਇੰਡੀਆ’ ਨੇ ਕੌਮੀ ਮਹਿਲਾ ਟੀਮ ਦੀਆਂ ਖਿਡਾਰਨਾਂ ਲਈ 11-11 ਲੱਖ ਰੁਪਏ ਅਤੇ ਸਹਾਇਕ ਸਟਾਫ ਦੇ ਹਰੇਕ ਮੈਂਬਰ ਲਈ 5.5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ। ਟੀਮ ਨੇ ਜਪਾਨ ਵਿਚ ਹੋਈਆਂ ਏਸ਼ਿਆਈ ਖੇਡਾਂ ਵਿਚ ਇਤਿਹਾਸਕ ਸੋਨ ਤਗਮਾ ਜਿੱਤਿਆ ਹੈ। ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਨੇ ਦੱਸਿਆ ਕਿ ਭਾਰਤੀ ਟੀਮ ਦੀ ਹਰੇਕ ਖਿਡਾਰਨ ਨੂੰ 11 ਲੱਖ ਰੁਪਏ ਅਤੇ ਸਹਾਇਕ ਸਟਾਫ ਦੇ ਮੈਂਬਰਾਂ ਨੂੰ 5.5 ਲੱਖ ਰੁਪਏ ਪ੍ਰਤੀ ਵਿਅਕਤੀ ਇਨਾਮ ਵਜੋਂ ਦਿੱਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਹਾਕੀ ਪੰਜਾਬ ਵਲੋਂ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਅਗਲੀ ਖ਼ਬਰ – ਮਿਸ਼ਰਤ ਰਿਕਰਵ ਟੀਮ ਮੁਕਾਬਲਾ –ਭਾਰਤ ਨੇ ਪਹਿਲੀ ਵਾਰ ਜਿੱਤਿਆ ਚਾਂਦੀ ਦਾ ਤਗਮਾ
Ad Position 24