22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

–ਇਕ ਦਿਨਾ ’ਚ ਸਭ ਤੋਂ ਤੇਜ਼ ਦੋਹਰਾ ਸੈਂਕੜਾ – ਹੈਰੀ ਬਰੂਕ ਨੇ ਤੋੜਿਆ ਸ਼ੁਭਮਨ ਗਿੱਲ ਦਾ ਰਿਕਾਰਡ

ਹੈਰੀ ਬਰੂਕ ਨੇ ਤੋੜਿਆ ਸ਼ੁਭਮਨ ਗਿੱਲ ਦਾ ਰਿਕਾਰਡ ਰਾਵਲਪਿੰਡੀ, 22 ਅਕਤੂਬਰ (ਏਜੰਸੀ)-ਰਾਵਲਪਿੰਡੀ ਵਿਚ ਸ੍ਰੀਲੰਕਾ ਖ਼ਿਲਾਫ਼ ਤਿਕੋਣੀ ਲੜੀ ਦੇ ਤੀਜੇ ਮੈਚ ਵਿਚ ਹੈਰੀ ਬਰੂਕ ਨੇ ਇਕ ਦਿਨਾਂ ਕ੍ਰਿਕਟ ਵਿਚ ਸਭ ਤੋਂ ਤੇਜ਼ ਦੋਹਰਾ ਸੈਂਕੜਾ ਜੜਿਆ। ਇੰਗਲੈਂਡ ਦੀ ਸੀਮਤ ਓਵਰਾਂ ਦੀ ਟੀਮ ਦੇ ਕਪਤਾਨ ਨੇ 114 ਗੇਂਦਾਂ ਵਿਚ ਇਹ ਮੁਕਾਮ ਹਾਸਲ ਕੀਤਾ, ਜਿਸ ਨਾਲ ਉਨ੍ਹਾਂ ਭਾਰਤੀ ਬੱਲੇਬਾਜ਼ ਸ਼ੁਭਮਨ ਗਿੱਲ ਦੇ 117 ਗੇਂਦਾਂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ।

Ad Position 21
No active advertisement
ਅਜੀਤ ਡੈਸਕ 23-10-2026
ਹੈਰੀ ਬਰੂਕ ਨੇ ਤੋੜਿਆ ਸ਼ੁਭਮਨ ਗਿੱਲ ਦਾ ਰਿਕਾਰਡ ਰਾਵਲਪਿੰਡੀ, 22 ਅਕਤੂਬਰ (ਏਜੰਸੀ)-ਰਾਵਲਪਿੰਡੀ ਵਿਚ ਸ੍ਰੀਲੰਕਾ ਖ਼ਿਲਾਫ਼ ਤਿਕੋਣੀ ਲੜੀ ਦੇ ਤੀਜੇ ਮੈਚ ਵਿਚ ਹੈਰੀ ਬਰੂਕ ਨੇ ਇਕ ਦਿਨਾਂ ਕ੍ਰਿਕਟ ਵਿਚ ਸਭ ਤੋਂ ਤੇਜ਼ ਦੋਹਰਾ ਸੈਂਕੜਾ ਜੜਿਆ।ਇੰਗਲੈਂਡ ਦੀ ਸੀਮਤ ਓਵਰਾਂ ਦੀ ਟੀਮ ਦੇ ਕਪਤਾਨ ਨੇ 114 ਗੇਂਦਾਂ ਵਿਚ ਇਹ ਮੁਕਾਮ ਹਾਸਲ ਕੀਤਾ, ਜਿਸ ਨਾਲ ਉਨ੍ਹਾਂ ਭਾਰਤੀ ਬੱਲੇਬਾਜ਼ ਸ਼ੁਭਮਨ ਗਿੱਲ ਦੇ 117 ਗੇਂਦਾਂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ।ਬਰੂਕ ਇੰਗਲੈਂਡ ਦੇ ਪਹਿਲੇ ਅਜਿਹੇ ਬੱਲੇਬਾਜ਼ ਹਨ, ਜਿਨ੍ਹਾਂ ਨੇ 200 ਦੌੜਾਂ ਦਾ ਅੰਕੜਾ ਪਾਰ ਕੀਤਾ ਹੈ। ਇਸ ਤੋਂ ਪਹਿਲਾਂ ਇਹ ਰਿਕਾਰਡ ਬੇਨ ਸਟੋਕਸ ਦੇ ਨਾਂਅ ਸੀ, ਜਿਨ੍ਹਾਂ ਨੇ 2023 ਵਿਚ ਨਿਊਜ਼ੀਲੈਂਡ ਖ਼ਿਲਾਫ਼ 182 ਦੌੜਾਂ ਬਣਾਈਆਂ ਸਨ। ਗਿੱਲ ਨੇ ਇਸ ਸਾਲ ਦੇ ਸ਼ੁਰੂ ਵਿਚ ਵੈਸਟਇੰਡੀਜ਼ ਖ਼ਿਲਾਫ਼ 117 ਗੇਂਦਾਂ ਵਿਚ ਦੋਹਰਾ ਸੈਂਕੜਾ ਲਗਾਇਆ ਸੀ, ਜਿਸ ਨਾਲ ਉਨ੍ਹਾਂ ਨੇ ਆਪਣੇ ਹੀ ਦੇਸ਼ ਦੇ ਖਿਡਾਰੀ ਈਸ਼ਾਨ ਕਿਸ਼ਨ ਵਲੋਂ 2022/23 ਵਿਚ ਬੰਗਲਾਦੇਸ਼ ਖ਼ਿਲਾਫ਼ ਬਣਾਏ ਗਏ ਰਿਕਾਰਡ ਨੂੰ ਤੋੜਿਆ ਸੀ।
Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ : ਰਿਕਾਰਡ 8 ਵੀਂ ਵਾਰ ਟੂਰਨਾਮੈਂਟ ’ ਚ ਉਤਰਨਗੇ ਮਨਪ੍ਰੀਤ ਸਿੰਘ ਅਗਲੀ ਖ਼ਬਰ ਮੰਡੀਆਂ ’ਚ ਹਾਲੇ ਤੱਕ ਕਰੀਬ 40 ਫ਼ੀਸਦੀ ਝੋਨੇ ਦੀ ਆਮਦ, ਆਉਣ ਵਾਲੇ ਦਿਨਾਂ ’ਚ ਵਧ ਸਕਦੀ ਹੈ ਮੁਸ਼ਕਿਲ
Ad Position 24