25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੋਲਾਰਡ ਮੁੰਬਈ ਇੰਡੀਅਨਜ਼ ਦਾ ਮੁੱਖ ਕੋਚ ਨਿਯੁਕਤ

ਮੁੰਬਈ, 24 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 25-10-2026

ਮੁੰਬਈ, 24 ਅਕਤੂਬਰ (ਪੀ. ਟੀ. ਆਈ.)-ਵੈਸਟ ਇੰਡੀਜ਼ ਦੇ ਸਾਬਕਾ ਹਰਫ਼ਨਮੌਲਾ ਖਿਡਾਰੀ ਕੀਰੋਨ ਪੋਲਾਰਡ ਨੂੰ ਮੁੰਬਈ ਇੰਡੀਅਨਜ਼ ਦਾ ਮੁੱਖ ਕੋਚ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਮਹੇਲਾ ਜੈਵਰਧਨੇ ਦੇ ਅਹੁਦਾ ਛੱਡਣ ਤੋਂ ਬਾਅਦ ਲਿਆ ਗਿਆ ਹੈ।ਪੋਲਾਰਡ, ਜੋ ਪਿਛਲੇ ਕੁਝ ਸੀਜ਼ਨਾਂ ਤੋਂ ਮੁੰਬਈ ਇੰਡੀਅਨਜ਼ ਦੇ ਬੱਲੇਬਾਜ਼ੀ ਕੋਚ ਵਜੋਂ ਸੇਵਾ ਨਿਭਾਅ ਰਹੇ ਸਨ, ਹੁਣ ਆਈ.ਪੀ.ਐਲ. 2027 ਸੀਜ਼ਨ ਲਈ ਟੀਮ ਦੀ ਜ਼ਿੰਮੇਵਾਰੀ ਸੰਭਾਲਣਗੇ। ਫਰੈਂਚਾਈਜ਼ੀ ਦਾ ਟੀਚਾ ਆਪਣੇ ਖ਼ਿਤਾਬ ਦੇ ਸੋਕੇ ਨੂੰ ਖਤਮ ਕਰਨ ਦਾ ਹੈ। ਟੀਮ ਨੇ ਆਖਰੀ ਵਾਰ 2020 ਵਿਚ ਟਰਾਫ਼ੀ ਜਿੱਤੀ ਸੀ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ ਅਗਲੀ ਖ਼ਬਰ ਫਰੈਂਚ ਓਪਨ : ਸਿੰਧੂ 13 ਸਾਲ ਦਾ ਇੰਤਜ਼ਾਰ ਖ਼ਤਮ ਕਰ ਕੇ ਫਾਈਨਲ ਵਿਚ
Ad Position 24