08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਲਮਾਨ ਖਾਨ ਨੂੰ ਦਿੱਲੀ ਹਾਈ ਕੋਰਟ ਤੋਂ ਮਿਲਿਆ ਨੋਟਿਸ

Ad Position 21
No active advertisement
ਅਜੀਤ ਡੈਸਕ 23-01-2026
ਨਵੀਂ ਦਿੱਲੀ, 22 ਜਨਵਰੀ (ਇੰਟ.)-ਅਦਾਕਾਰ ਸਲਮਾਨ ਖਾਨ ਨੂੰ ਦਿੱਲੀ ਹਾਈ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ | ਇਹ ਨੋਟਿਸ ਇਕ ਚੀਨੀ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਤ ਵੌਇਸ-ਜਨਰੇਸ਼ਨ ਪਲੇਟਫਾਰਮ ਵਲੋਂ ਦਾਇਰ ਪਟੀਸ਼ਨ ਤੋਂ ਬਾਅਦ ਜਾਰੀ ਕੀਤਾ ਗਿਆ | ਕੰਪਨੀ ਨੇ ਸਲਮਾਨ ਖਾਨ ਦੇ ਸ਼ਖਸੀਅਤ ਤੇ ਪ੍ਰਚਾਰ ਅਧਿਕਾਰਾਂ ਦੀ ਰੱਖਿਆ ਕਰਨ ਵਾਲੇ ਅਦਾਲਤ ਦੇ ਅੰਤਰਿਮ ਆਦੇਸ਼ ਨੂੰ ਚੁਣÏਤੀ ਦਿੱਤੀ ਸੀ | ਪਟੀਸ਼ਨ ਦਾਇਰ ਕਰਨ ਵਾਲੀ ਚੀਨੀ ਕੰਪਨੀ ਨੇ ਹੁਣ ਅਦਾਲਤ 'ਚ ਦਲੀਲ ਦਿੱਤੀ ਹੈ ਕਿ ਇਹ ਅੰਤਰਿਮ ਹੁਕਮ ਉਸਦੇ ਕਾਰੋਬਾਰੀ ਕਾਰਜਾਂ ਨੂੰ ਪ੍ਰਭਾਵਤ ਕਰੇਗਾ, ਕਿਉਂਕਿ ਕੰਪਨੀ ਦੇ ਕੰਮ 'ਚ ਏ.ਆਈ. ਦੀ ਵਰਤੋਂ ਕਰਕੇ ਆਵਾਜ਼ ਮਾਡਲ ਬਣਾਉਣਾ ਸ਼ਾਮਲ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਤੀਜੀ ਵਰ੍ਹੇਗੰਢ ਮਨਾਈ ਅਗਲੀ ਖ਼ਬਰ ਨੀਨਾ ਗਿੱਲ ਨੇ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ 'ਚ ਮੈਂਬਰ ਵਜੋਂ ਅਹੁਦਾ ਸੰਭਾਲਿਆ <br/>
Ad Position 24