11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਾਂ ਬੋਲੀ ਨੂੰ ਸਮਰਪਿਤ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 20-02-2026
ਟੋਰਾਂਟੋ, 19 ਫ਼ਰਵਰੀ (ਹਰਜੀਤ ਸਿੰਘ ਬਾਜਵਾ)-'ਅਦਬੀ ਚਿਹਰਾ ਕੌਰਨਵਾਲ ਕੈਨੇਡਾ' ਸੰਸਥਾ ਵੱਲੋਂ ਅੰਤਰ-ਰਾਸ਼ਟਰੀ ਮਾਂ ਬੋਲੀ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ 21 ਫ਼ਰਵਰੀ ਨੂੰ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਿਹਰ 1:30 ਵਜੇ ਤੱਕ ਲਾਇਬ੍ਰੇਰੀ ਹਾਲ 45 ਸੈਕਿੰਡ ਸਟਰੀਟ ਕੌਰਨਵਲ (ਨੇੜੇ ਮਾਂਟਰੀਅਲ) ਵਿਖੇ ਕਰਵਾਇਆ ਜਾ ਰਿਹਾ ਹੈ | ਹਰਜਿੰਦਰ ਸਿੰਘ ਪੱਤੜ ਵੱਲੋਂ ਭੇਜੀ ਜਾਣਕਾਰੀ ਅਨੁਸਾਰ ਇਸ ਦਿਨ ਜਿੱਥੇ ਪੰਜਾਬੀ ਬੋਲੀ ਦੇ ਪਸਾਰ ਤੇ ਪ੍ਰਚਾਰ ਬਾਰੇ ਗੱਲ ਹੋਵੇਗੀ ਉੱਥੇ ਹੀ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਅਦਬੀ ਲੋਕਾਂ ਵੱਲੋਂ ਇਕੱਠੇ ਹੋ ਕਿ ਆਪਣੀ ਸਾਂਝ ਦਾ ਪ੍ਰਗਟਾਵਾ ਵੀ ਕੀਤਾ ਜਾਵੇਗਾ, ਇਸ ਮੌਕੇ ਕਵੀ ਦਰਬਾਰ ਵੀ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਟਰੰਪ ਵਲੋਂ ਤਾਈਵਾਨ ਨੂੰ ਹਥਿਆਰਾਂ ਦੀ ਵਿਕਰੀ ਬਾਰੇ ਚੀਨ ਨਾਲ ਵਿਚਾਰ ਕਰਨੀ ਖਤਰਨਾਕ-ਕਾਂਗਰਸ ਮੈਂਬਰ ਆਰ.ਓ.ਖੰਨਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਯੂ.ਕੇ. (ਰਜਿਸਟਰਡ) ਸਮੂਹ ਪੰਥਕ ਸੰਸਥਾਵਾਂ ਦਾ ਸਹਿਯੋਗ ਕਰਦੇ ਹੋਏ ਅਜ਼ਾਦਾਨਾ ਤੌਰ 'ਤੇ...
Ad Position 24