19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕੈਲਗਰੀ ਵਿਖੇ ਕਰਵਾਇਆ ਗੁਰਮਤਿ ਸਮਾਗਮ

ਕੈਲਗਰੀ, 17 ਅਗਸਤ (ਜਸਜੀਤ ਸਿੰਘ ਧਾਮੀ)-ਗੁਰੂ ਗੋਬਿੰਦ ਸਿੰਘ ਜੀ ਦੇ ਪਰਉਪਕਾਰਾਂ ਨੂੰ ਯਾਦ ਕਰਦਿਆਂ ਹੋਇਆ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਸਮਾਗਮ ਕਰਵਾਇਆ ਗਿਆ| ਇਸ ਸਮੇਂ ਸਮੂਹ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ 128 ਸ੍ਰੀ ਸਹਿਜ ਪਾਠ ਦੇ ਭੋਗ ਆਰੰਭ ਕੀਤੇ ਗਏ| ਇਸ ਸਮੇਂ ਪੰਥ ਦੇ ਮਹਾਨ ਵਿਦਵਾਨ ਪਾਠ ਬੋਧ ਸੰਥਿਆ ਕਰਵਾਉਣ ਵਾਸਤੇ ਪਹੁੰਚੇ ਹੋਏ ਸਨ| ਇਸ ਮੌਕੇ ਸਮੂਹ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ| ਇਸ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਗਰੇਵਾਲ ਤੇ ਚੇਅਰਮੈਨ ਭਾਈ ਰਣਬੀਰ ਸਿੰਘ ਪਰਮਾਰ ਹੁਰਾਂ ਨੇ ਸੰਗਤ ਨੂੰ ਸੰਬੋਧਨ ਕਰਦਿਆ ਸ੍ਰੀ ਸਹਿਜ ਪਾਠ ਸਾਹਿਬ ਦੀ ਸੰਪੂਰਨਤਾ ’ਤੇ ਵਧਾਈ ਦਿੱਤੀ| ਇਸ ਮੌਕੇ ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ, ਸੰਸਦ ਮੈਂਬਰ ਜਸਰਾਜ ਸਿੰਘ ਹੱਲਣ ਤੇ ਵਿਧਾਇਕ ਪਰਮੀਤ ਸਿੰਘ ਬੋਪਾਰਾਏ ਨੇ ਸੇਵਾਦਾਰਾਂਸ ਤੇ ਪ੍ਰਬੰਧਕਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ| ਪ੍ਰੋਗਰਾਮ ਸਮੇਂ ਸਟੇਜ ਸਕੱਤਰ ਦੀ ਸੇਵਾ ਭਾਈ ਦਲਜੀਤ ਸਿੰਘ ਢਿੱਲੋ ਧੀਰੋਵਾਲ ਜਨਰਲ ਸਕੱਤਰ ਹੁਰਾਂ ਬਾਖੂਬੀ ਨਿਭਾਈ|

Ad Position 21
No active advertisement
ਅਜੀਤ ਡੈਸਕ 18-08-2026

Ad Position 22
No active advertisement
ਪਿਛਲੀ ਖ਼ਬਰ ਬਰਤਾਨੀਆਂ ਦੀਆਂ ਯੂਨੀਵਰਸਿਟੀਆਂ ’ਤੇ ਵਿੱਤੀ ਸੰਕਟ ਦੇ ਬੱਦਲ - ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ’ਚ ਭਾਰੀ ਗਿਰਾਵਟ ਅਗਲੀ ਖ਼ਬਰ ਕੈਨੇਡਾ ਦੀ ਧਰਤੀ ’ਤੇ 22-23 ਅਗਸਤ ਨੂੰ ਪੁਰਾਤਨ ਯੁੱਧ ਕਲਾ ਦਾ ਹੋਵੇਗਾ ਪ੍ਰਦਰਸ਼ਨ — ਗਤਕਾ, ਘੋੜ ਸਵਾਰੀ ਅਤੇ ਵਿਰਾਸਤੀ...
Ad Position 24