18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੈਲਬੌਰਨ ’ਚ ਤਿਰੰਗਾ ਲਹਿਰਾ ਕੇ ਮਨਾਇਆ ਭਾਰਤ ਦਾ ਆਜ਼ਾਦੀ ਦਿਹਾੜਾ

ਮੈਲਬੌਰਨ, 17 ਅਗਸਤ (ਪਰਮਵੀਰ ਸਿੰਘ ਆਹਲੂਵਾਲੀਆ)-ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਮੈਲਬੋਰਨ ਦੇ ਪ੍ਰਸਿੱਧ ਅਸਥਾਨ ਫੈਡਰੇਸ਼ਨ ਸਕੁਏਅਰ ਵਿਖੇ ਇੰਡੀਅਨ ਫ਼ਿਲਮ ਫੈਸਟੀਵਲ ਆਫ਼ ਮੈਲਬੋਰਨ ਵੱਲੋਂ ਝੰਡਾ ਲਹਿਰਾਉਣ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਅਤੇ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 18-08-2026
ਮੈਲਬੌਰਨ, 17 ਅਗਸਤ (ਪਰਮਵੀਰ ਸਿੰਘ ਆਹਲੂਵਾਲੀਆ)-ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਮੈਲਬੋਰਨ ਦੇ ਪ੍ਰਸਿੱਧ ਅਸਥਾਨ ਫੈਡਰੇਸ਼ਨ ਸਕੁਏਅਰ ਵਿਖੇ ਇੰਡੀਅਨ ਫ਼ਿਲਮ ਫੈਸਟੀਵਲ ਆਫ਼ ਮੈਲਬੋਰਨ ਵੱਲੋਂ ਝੰਡਾ ਲਹਿਰਾਉਣ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਅਤੇ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਭਾਰਤੀ ਸਿਨੇਮਾ ਦੀ ਅਦਾਕਾਰਾ ਰੇਖਾ ਨੇ ਕੌਮੀ ਝੰਡਾ ਲਹਿਰਾਇਆ। ਸਮਾਗਮ ਚ ਪ੍ਰਸਿੱਧ ਅਦਾਕਾਰ ਪੰਕਜ ਤ੍ਰਿਪਾਠੀ ਅਤੇ ਮੈਲਬੋਰਨ ਦੇ ਲਾਰਡ ਮੇਅਰ ਨਿਕੋਲਸ ਰੀਸ ਵੀ ਮੌਜੂਦ ਰਹੇ।ਇਸ ਮੌਕੇ ਸੰਗੀਤ ਅਤੇ ਨਾਚ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਰੋਚਕ ਬਣਾਇਆ। ਤਿਰੰਗੇ ਦੀ ਛਾਂ ਹੇਠ ਭਾਰਤੀ ਭਾਈਚਾਰੇ ਨੇ ਭਾਰਤ ਦੀ ਸੱਭਿਆਚਾਰਕ ਵਿਰਾਸਤ ਅਤੇ ਭਾਰਤ-ਆਸਟ੍ਰੇਲੀਆ ਦੀ ਸਾਂਝ ਦਾ ਜਸ਼ਨ ਮਨਾਇਆ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਰਪੀਅਨ ਆਗੂਆਂ ਦੀ ਬਰੇਸ਼ੀਆ ਵਿਖੇ ਮੀਟਿੰਗ ਅਗਲੀ ਖ਼ਬਰ ਬੈਲਜੀਅਮ ’ਚ 18 ਸਾਲਾ ਵਿਦਿਆਰਥੀ ਨੂੰ ਸੀਵਰੇਜ ਦੀ ਖੁਦਾਈ ਦੌਰਾਨ ਮਿਲਿਆ ਕਰੀਬ 80 ਲੱਖ ਪੌਂਡ ਦੀ ਕੀਮਤ ਦਾ ਸੋਨਾ
Ad Position 24