21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜਿਨਸੀ ਛੇੜਛਾੜ ਦੇ ਦੋਸ਼ ’ਚ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ

ਵੈਨਕੂਵਰ, 20 ਅਗਸਤ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੀ 88 ਸਟਰੀਟ ’ਤੇ ਸਥਿਤ ਬੇਅਰ ਕ੍ਰੀਕ ਪਾਰਕ ਵਿਚ ਇਕ ਔਰਤ ਨਾਲ ਕਥਿਤ ਜਿਨਸੀ ਛੇੜਛਾੜ ਦੇ ਮਾਮਲੇ ’ਚ ਪੁਲਿਸ ਵੱਲੋਂ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ। ਜਿਸਦੀ ਪਛਾਣ ਜਗੇਂਦਰ ਖੁਰਾਨਾ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 21-08-2026
ਵੈਨਕੂਵਰ, 20 ਅਗਸਤ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੀ 88 ਸਟਰੀਟ ’ਤੇ ਸਥਿਤ ਬੇਅਰ ਕ੍ਰੀਕ ਪਾਰਕ ਵਿਚ ਇਕ ਔਰਤ ਨਾਲ ਕਥਿਤ ਜਿਨਸੀ ਛੇੜਛਾੜ ਦੇ ਮਾਮਲੇ ’ਚ ਪੁਲਿਸ ਵੱਲੋਂ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ। ਜਿਸਦੀ ਪਛਾਣ ਜਗੇਂਦਰ ਖੁਰਾਨਾ ਵਜੋਂ ਹੋਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਬੰਧੀ ਪੁਲਿਸ ਨੂੰ ਪਿਛਲੇ ਹਫਤੇ ਉਕਤ ਘਟਨਾ ਬਾਰੇ ਸੂਚਨਾ ਮਿਲੀ ਸੀ। ਇਸ ਮਗਰੋਂ ਪੁਲਸ ਵੱਲੋਂ ਸ਼ੱਕੀ ਵਿਅਕਤੀ ਦੀਆਂ ਤਸਵੀਰਾਂ ਜਾਰੀ ਕਰਕੇ ਆਮ ਲੋਕਾਂ ਤੋਂ ਉਸ ਦੀ ਪਛਾਣ ਕਰਨ ਲਈ ਮਦਦ ਮੰਗੀ ਗਈ । ਜਿਸ ਮਗਰੋਂ ਪੁਲਿਸ ਨੂੰ ਮਿਲੀ ਜਾਣਕਾਰੀ ਦੇ ਆਧਾਰ ‘ਤੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ’ਚ ਇਕ ਗੁਰਦੁਆਰਾ ਸਾਹਿਬ ਸਮੇਤ 8 ਧਾਰਮਿਕ ਅਸਥਾਨਾਂ ’ਤੇ ਇਮੀਗ੍ਰੇਸ਼ਨ ਕਾਰਵਾਈ ਦੀ ਰੋਕ ਬਰਕਰਾਰ ਅਗਲੀ ਖ਼ਬਰ ਗਰਮੀ ਤੋਂ ਬਚਣ ਲਈ ਸਕਾਟਲੈਂਡ ਵੱਲ ਵਧੇ ਯੂਰਪ ਤੇ ਇੰਗਲੈਂਡ ਦੇ ਸੈਲਾਨੀ
Ad Position 24