11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਰਤ ਤੇ ਅਫ਼ਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਪ੍ਰੋਗਰਾਮ ਅਨੁਸਾਰ 13 ਸਤੰਬਰ ਨੂੰ ਹੀ ਹੋਵੇਗਾ-ਡੀ.ਡੀ.ਸੀ.ਏ.

ਨਵੀਂ ਦਿੱਲੀ, 10 ਸਤੰਬਰ (ਏਜੰਸੀ)-ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਡੀ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਨਵੀਂ ਦਿੱਲੀ, 10 ਸਤੰਬਰ (ਏਜੰਸੀ)-ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਡੀ.ਡੀ.ਸੀ.ਏ.) ਨੇ ਦੱਸਿਆ ਕਿ ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੁਕਾਬਲਾ ਤੈਅ ਪ੍ਰੋਗਰਾਮ ਅਨੁਸਾਰ 13 ਸਤੰਬਰ ਨੂੰ ਹੀ ਖੇਡਿਆ ਜਾਵੇਗਾ। ਜ਼ਿਕਰਯੋਗ ਹੈ ਕਿ ਦਿੱਲੀ ਟ੍ਰੈਫਿਕ ਪੁਲਿਸ ਨੇ ‘ ਬ੍ਰਿਕਸ’ ਸਿਖਰ ਸੰਮੇਲਨ ਕਾਰਨ ਡੀ.ਡੀ.ਸੀ.ਏ. ਨੂੰ ਮੈਚ ਦੀ ਤਾਰੀਕ ਬਦਲਣ ਦੀ ਬੇਨਤੀ ਕੀਤੀ ਸੀ।ਅਫ਼ਗਾਨਿਸਤਾਨ ਇਸ ਤਿੰਨ ਮੈਚਾਂ ਦੀ ਲੜੀ ਦੀ ਭਾਰਤ ਦੀ ਮੇਜ਼ਬਾਨੀ ਕਰ ਰਿਹਾ ਹੈ। ਸਾਰੇ ਮੁਕਾਬਲੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ’ਚ 13, 15 ਅਤੇ 17 ਸਤੰਬਰ ਨੂੰ ਖੇਡੇ ਜਾਣੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ- ਬਡੂੰਗਰ ਅਗਲੀ ਖ਼ਬਰ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਨੂੰ ਦਾਨ ਕੀਤੀ ਸਕਾਟਲੈਂਡ ਸਥਿਤ ਜਾਇਦਾਦ ਨੂੰ ਲੈ ਕੇ ਪੈਦਾ ਹੋਇਆ ਨਵਾਂ ਵਿਵਾਦ
Ad Position 24