14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੁਲਿਸ ਦੀ ਗ੍ਰਿਫ਼ਤ ਤੋਂ ਬਚਣ ਲਈ ਤਿੰਨ ਪਹੀਆ ਵਾਹਨ ਦੇ ਚਾਲਕ ਦੀ ਹਾਦਸੇ ਉਪਰੰਤ ਮੌਤ

ਵੈਨਕੂਵਰ, 13 ਸਤੰਬਰ (ਮਲਕੀਤ ਸਿੰਘ)-ਵੈਨਕੂਵਰ ਵਿਚ ਪੁਲਿਸ ਤੋਂ ਬਚ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਤਿੰਨ ਪਹੀਆ ਵਾਹਨ ਦੇ ਚਾਲਕ ਦੀ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਤਿੰਨ ਪਹੀਆ ਵਾਹਨ ਲੈ ਕੇ ਭੱਜ ਨਿਕਲਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਵੈਨਕੂਵਰ, 13 ਸਤੰਬਰ (ਮਲਕੀਤ ਸਿੰਘ)-ਵੈਨਕੂਵਰ ਵਿਚ ਪੁਲਿਸ ਤੋਂ ਬਚ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਤਿੰਨ ਪਹੀਆ ਵਾਹਨ ਦੇ ਚਾਲਕ ਦੀ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਤਿੰਨ ਪਹੀਆ ਵਾਹਨ ਲੈ ਕੇ ਭੱਜ ਨਿਕਲਿਆ । ਇਸ ਤੋਂ ਬਾਅਦ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ।ਹਾਦਸੇ ਵਿਚ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹੁਣ ਆਈ.ਆਈ.ਓ. ਇਹ ਪਤਾ ਲਗਾਏਗੀ ਕਿ ਕੀ ਪੁਲਿਸ ਅਧਿਕਾਰੀਆਂ ਦੀ ਕਿਸੇ ਕਾਰਵਾਈ ਜਾਂ ਲਾਪਰਵਾਹੀ ਉਕਤ ਘਟਨਾ ਦਾ ਕਾਰਨ ਤੇ ਨਹੀਂ ਬਣੀ।
Ad Position 22
No active advertisement
ਪਿਛਲੀ ਖ਼ਬਰ ਜਰਮਨੀ ਵਿਚ 12 ਦੇਸ਼ਾਂ ਦੇ ਨਾਗਰਿਕਾਂ ਲਈ ਬਿਨਾਂ ਯੋਗਤਾ ਸਬੂਤ ਨੌਕਰੀ ਦਾ ਰਾਹ ਆਸਾਨ ਫੈਡਰਲ ਐਂਪਲਾਇਮੈਂਟ ਏਜੰਸੀ ਦੀ ਮਨਜ... ਅਗਲੀ ਖ਼ਬਰ ਪੁਲਿਸ ਦੀ ਗ੍ਰਿਫ਼ਤ ਤੋਂ ਬਚਣ ਲਈ ਤਿੰਨ ਪਹੀਆ ਵਾਹਨ ਦੇ ਚਾਲਕ ਦੀ ਹਾਦਸੇ ਉਪਰੰਤ ਮੌਤ ਗੋਲੀਬਾਰੀ ਦੀਆਂ ਘਟਨਾਵਾਂ ਦੇ ਮਾਮਲ...
Ad Position 24