15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅਫ਼ਗਾਨਿਸਤਾਨ ਖ਼ਿਲਾਫ਼ ਟੀ 20 ਲੜੀ ਤੋਂ ਵਰੁਣ ਬਾਹਰ

ਨਵੀਂ ਦਿੱਲੀ, 14 ਸਤੰਬਰ (ਏਜੰਸੀ)-ਭਾਰਤੀ ਕ੍ਰਿਕਟਰ ਵਰੁਣ ਚੱਕਰਵਰਤੀ ਸੋਮਵਾਰ ਨੂੰ ਸੱਟ ਕਾਰਨ ਅਫਗਾਨਿਸਤਾਨ ਵਿਰੁੱਧ ਚੱਲ ਰਹੀ ਟੀ-20 ਲੜੀ ਤੋਂ ਬਾਹਰ ਹੋ ਗਏ ਹਨ। ਚੱਕਰਵਰਤੀ ਹਾਲ ਹੀ ਵਿਚ ਹੈਮਸਟ੍ਰਿੰਗ ਦੀ ਉਸ ਸੱਟ ਤੋਂ ਉਭਰੇ ਸਨ ਜੋ ਉਨ੍ਹਾਂ ਨੂੰ ਜੁਲਾਈ ਵਿਚ ਇੰਗਲੈਂਡ ਦੌਰੇ ਦੌਰਾਨ ਲੱਗੀ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਨਵੀਂ ਦਿੱਲੀ, 14 ਸਤੰਬਰ (ਏਜੰਸੀ)-ਭਾਰਤੀ ਕ੍ਰਿਕਟਰ ਵਰੁਣ ਚੱਕਰਵਰਤੀ ਸੋਮਵਾਰ ਨੂੰ ਸੱਟ ਕਾਰਨ ਅਫਗਾਨਿਸਤਾਨ ਵਿਰੁੱਧ ਚੱਲ ਰਹੀ ਟੀ-20 ਲੜੀ ਤੋਂ ਬਾਹਰ ਹੋ ਗਏ ਹਨ। ਚੱਕਰਵਰਤੀ ਹਾਲ ਹੀ ਵਿਚ ਹੈਮਸਟ੍ਰਿੰਗ ਦੀ ਉਸ ਸੱਟ ਤੋਂ ਉਭਰੇ ਸਨ ਜੋ ਉਨ੍ਹਾਂ ਨੂੰ ਜੁਲਾਈ ਵਿਚ ਇੰਗਲੈਂਡ ਦੌਰੇ ਦੌਰਾਨ ਲੱਗੀ ਸੀ। ਅਫਗਾਨਿਸਤਾਨ ਵਿਰੁੱਧ ਲੜੀ ਦੇ ਪਹਿਲੇ ਮੈਚ ਵਿਚ ਜਿਸ ਨੂੰ ਭਾਰਤ ਨੇ ਆਸਾਨੀ ਨਾਲ ਜਿੱਤਿਆ ਸੀ, ਉਨ੍ਹਾਂ ਨੇ ਆਪਣੇ ਚਾਰ ਓਵਰਾਂ ਵਿਚ ਸਿਰਫ਼ 16 ਦੌੜਾਂ ਦੇ ਕੇ ਇਕ ਵਿਕਟ ਹਾਸਲ ਕੀਤੀ ਸੀ।ਬੀ.ਸੀ.ਸੀ.ਆਈ. ਦੇ ਇਕ ਸੂਤਰ ਨੇ ਕਿਹਾ ਕਿ ਇਹ ਇਕ ਨਵੀਂ ਸੱਟ ਹੈ। ਉਹ ਲੜੀ ਤੋਂ ਬਾਹਰ ਹੋ ਗਏ ਹਨ। ਇਸ ਨਵੀਂ ਸੱਟ ਕਾਰਨ 19 ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ਏਸ਼ੀਆਈ ਖੇਡਾਂ ਵਿਚ ਚੱਕਰਵਰਤੀ ਦੇ ਹਿੱਸਾ ਲੈਣ ਦੀ ਸੰਭਾਵਨਾ ਬਹੁਤ ਘੱਟ ਹੋ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਏ.ਆਈ. ਖਿਲਾਫ਼ ਮਜ਼ਬੂਤ ਸੁਰੱਖਿਆ ਕਵਚ ਹਾਂ-ਟਰੰਪ ਅਗਲੀ ਖ਼ਬਰ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਬ) ਦਾ ਹਰਿਆਵਲ ਦਸਤਾ, ਵਿਧਾਨ ਸਭਾ ਚੋਣਾਂ ’ਚ ਨਿਭਾਏਗਾ ਅਹਿਮ ਭੂਮਿਕਾ- ਦਰਬਾਰਾ ਸਿੰਘ ਗੁਰ...
Ad Position 24