29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮਹਿਮਤਪੁਰ ਦਾ ਦਿਹਾਂਤ

ਨਿਊਯਾਰਕ, 29 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮਹਿਮਤਪੁਰ ਦੇ ਦਿਹਾਂਤ ਨਾਲ ਸਿੱਖ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ, ਸਾਕ-ਸਬੰਧੀਆਂ, ਦੋਸਤਾਂ ਅਤੇ ਸੰਗਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਨਿਊਯਾਰਕ, 29 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮਹਿਮਤਪੁਰ ਦੇ ਦਿਹਾਂਤ ਨਾਲ ਸਿੱਖ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ, ਸਾਕ-ਸਬੰਧੀਆਂ, ਦੋਸਤਾਂ ਅਤੇ ਸੰਗਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਰਣਜੀਤ ਸਿੰਘ ਮਹਿਮਤਪੁਰ ਲੰਮੇ ਸਮੇਂ ਤੱਕ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਨਾਲ ਜੁੜੇ ਰਹੇ ਅਤੇ ਧਾਰਮਿਕ ਤੇ ਸਮਾਜਿਕ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਰਹੇ। ਭਾਈਚਾਰੇ ਦੇ ਲੋਕਾਂ ਮੁਤਾਬਕ ਉਨ੍ਹਾਂ ਵਲੋਂ ਕੀਤੀਆਂ ਸੇਵਾਵਾਂ ਅਤੇ ਸਮਾਜ ਪ੍ਰਤੀ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਵਿਛੋੜੇ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਗਤ ਅਤੇ ਭਾਈਚਾਰੇ ਨਾਲ ਜੁੜੇ ਲੋਕਾਂ ਵਲੋਂ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੈਲਗਰੀ ਐਡਮਿੰਟਨ ਹਾਈ - ਸਪੀਡ ਰੇਲ ਪ੍ਰੋਜੈਕਟ ਅਲਬਰਟਾ , ਫੈਡਰਲ ਸਰਕਾਰ ਦੀਆਂ ਨਵੀਆਂ ਵਚਨਬੱਧਤਾਵਾਂ ਨਾਲ ਅੱਗੇ ਵਧ ਰਿਹਾ...
Ad Position 24