30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਾਬਕਾ ਕਬੱਡੀ ਖਿਡਾਰੀ ਟਹਿਲ ਸਿੰਘ ਟਹਿਲੇ ਦੇ ਅਕਾਲ ਚਲਾਣੇ ’ ਤੇ ਦੁੱਖ ਦਾ ਪ੍ਰਗਟਾਵਾ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ ਕਬੱਡੀ ਕਲੱਬ ਦੇ ਸਾਬਕਾ ਕਬੱਡੀ ਖਿਡਾਰੀ ਟਹਿਲ ਸਿੰਘ ਟਹਿਲਾ ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ। ਉਹ 78 ਵਰ੍ਹਿਆਂ ਦੇ ਸਨ।

Ad Position 21
No active advertisement
ਅਜੀਤ ਡੈਸਕ 01-10-2026
ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ ਕਬੱਡੀ ਕਲੱਬ ਦੇ ਸਾਬਕਾ ਕਬੱਡੀ ਖਿਡਾਰੀ ਟਹਿਲ ਸਿੰਘ ਟਹਿਲਾ ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ। ਉਹ 78 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਦੋ ਬੇਟੀਆਂ, ਇੱਕ ਬੇਟਾ ਅਤੇ ਉਨ੍ਹਾਂ ਦਾ ਪ੍ਰੀਵਾਰ ਛੱਡ ਗਏ ਹਨ। ਉਹ 1964 ਵਿਚ ਯੂ.ਕੇ. ਆਉਣ ਤੋਂ ਬਾਅਦ ਉਨ੍ਹਾਂ ਨੇ 1968 ਤੋਂ ਗ੍ਰੇਵਜ਼ੈਂਡ ਕਬੱਡੀ ਕਲੱਬ ਲਈ ਬਤੌਰ ਜਾਫੀ ਖੇਡਣਾ ਸ਼ੁਰੂ ਕੀਤਾ। ਉਨ੍ਹਾਂ ਨੂੰ ਕਵਿਤਾਵਾਂ ਲਿਖਣ ਦਾ ਵੀ ਸ਼ੌਂਕ ਸੀ। ਸਤਨਾਮ ਸਿੰਘ ਸੱਤਾ ਮੁਠੱਡਾ, ਦਵਿੰਦਰ ਸਿੰਘ ਪਤਾਰਾ, ਰਸ਼ਪਾਲ ਸਿੰਘ ਪਾਲਾ ਸਹੋਤਾ, ਕੁਲਵਿੰਦਰ ਸਿੰਘ ਸਹੋਤਾ, ਸਵਰਨ ਸਿੰਘ, ਦਵਿੰਦਰ ਸਿੰਘ ਭਿੰਦਾ ਮੁਠੱਡਾ, ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਚੇਅਰਮੈਨ ਬਲਵਿੰਦਰ ਸਿੰਘ ਚੱਠਾ, ਪ੍ਰਧਾਨ ਕਰਮਜੀਤ ਸਿੰਘ ਕੰਮਾ ਔਜਲਾ, ਸਤਨਾਮ ਸਿੰਘ ਸੱਤਾ ਮੁਠੱਡਾ, ਸਤਿੰਦਰ ਸਿੰਘ ਗੋਲਡੀ, ਕੁਲਵੰਤ ਸਿੰਘ ਸੰਘਾ, ਸ਼ੀਰਾ ਸਿੰਘ ਔਲਖ, ਬਲਵਿੰਦਰ ਸਿੰਘ ਦੂਲੇ, ਜਸਜੀਤ ਸਿੰਘ ਰਾਣਾ ਪੱਡਾ, ਜਰਨੈਲ ਸਿੰਘ ਜ਼ੈਲਾ, ਕੁਲਬੀਰ ਸਿ ੰਘ ਸੁੱਖਾ, ਮਨਜੀਤ ਸਿੰਘ ਢੰਡਾ, ਬਲਜਿੰਦਰ ਭਿੰਡਰ, ਦਲਬੀਰ ਸਿੰਘ ਸੈਂਬੀ, ਤਰਲੋਚਨ ਸਿੰਘ ਗਿੱਲ, ਜੋਗਿੰਦਰ ਸਿੰਘ ਦੁਸਾਂਝ, ਸੁਰਿੰਦਰ ਸਿੰਘ ਮਾਣਕ, ਰਸ਼ਪਾਲ ਸਿੰਘ ਸ਼ੀਰਾ ਸੰਮੀਪੁਰ, ਰਸ਼ਪਾਲ ਸਿੰਘ ਪਾਲਾ ਸਹੋਤਾ, ਪਾਲਾ ਬਾਜਵਾ, ਹਰਜਿੰਦਰ ਸਿੰਘ ਬੋਈ, ਕੁਲਵਿੰਦਰ ਸਿੰਘ ਛੋਕਰ, ਲਹਿੰਬਰ ਸਿੰਘ ਲੱਧੜ, ਸਤਨਾਮ ਸਿੰਘ ਗਿੱਲ, ਹਰਨੇਕ ਸਿੰਘ ਨੇਕਾ ਮੈਰੀਪੁਰ, ਕੇਵਲ ਸਿੰਘ ਰਣਦੇਵਾ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਮੂਲ ਦੀ ਮਲਿਕ ਸੁਪੀਰੀਅਰ ਕੋਰਟ ’ ਚ ਜੱਜ ਨਿਯੁਕਤ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਇਨਕਲਾਬੀ ਸਮਾਗਮ
Ad Position 24