04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਇਟਲੀ ਦੇ ਸਨਬੋਨੀਫਾਚੋ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਬਰਸੀ ਸੰਬੰਧੀ ਸਮਾਗਮ

ਵੈਨਿਸ, 4 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਧੰਨ-ਧੰਨ 108 ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 86 ਵੀਂ ਬਰਸੀ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਸਮਾਗਮ ਦੌਰਾਨ ਆਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਹਰਤੀਰਥ ਸਿੰਘ ਸੋਢੀ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਸ਼ਬਦਾਂ ਦਾ ਰਸ-ਭਿੰਨੜਾਂ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-10-2026
ਵੈਨਿਸ, 4 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਧੰਨ-ਧੰਨ 108 ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 86 ਵੀਂ ਬਰਸੀ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ।ਸਮਾਗਮ ਦੌਰਾਨ ਆਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਹਰਤੀਰਥ ਸਿੰਘ ਸੋਢੀ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਸ਼ਬਦਾਂ ਦਾ ਰਸ-ਭਿੰਨੜਾਂ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਢਾਡੀ ਗਿਆਨੀ ਹਰਪਾਲ ਸਿੰਘ ਢੰਡ ਦੇ ਢਾਡੀ ਦੇ ਜਥੇ ਵਲੋਂ ਵਡਮੁੱਲੀਆਂ ਢਾਡੀ ਵਾਰਾਂ ਦੇ ਰਾਹੀ ਇਤਿਹਾਸ ਸਰਵਣ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੇ ਨੌਜਵਾਨ ਸੇਵਾਦਾਰਾਂ ਦੁਆਰਾ ਅਤਿ ਸ਼ਾਲਾਘਾਯੋਗ ਪ੍ਰਬੰਧ ਕੀਤੇ ਗਏ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਸਰ ਦੀਆਂ ਦਵਾਈਆਂ ਨਾਲ ਕਰੋੜਾਂ ਦੀ ਧੋਖਾਧੜੀ ਦੇ ਦੋਸ਼ ਅਗਲੀ ਖ਼ਬਰ ਉਘੇ ਗੀਤਕਾਰ ਜਸਬੀਰ ਗੁਣਾਚੌਰੀਆ ਦਾ ਬਰੈਂਪਟਨ ਵਿਖੇ ਸਨਮਾਨ
Ad Position 24