16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਔਰਤ ਦਾ ਪਿੱਛਾ ਕਰਨ ਦੇ ਮਾਮਲੇ ’ ਚ ਭਾਰਤੀ ਮੂਲ ਦਾ ਸਰਕਾਰੀ ਕਰਮਚਾਰੀ ਗ੍ਰਿਫ਼ਤਾਰ

ਕੈਨਬਰਾ, 15 ਅਕਤੂਬਰ (ਏਜੰਸੀ)-ਭਾਰਤੀ ਮੂਲ ਦੇ ਇਕ ਆਸਟ੍ਰੇਲੀਆਈ ਸਰਕਾਰੀ ਕਰਮਚਾਰੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਕੈਨਬਰਾ ਦੀ ਅਦਾਲਤ ਨੇ ਉਸ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਉਸ ’ਤੇ ਇੱਕ ਔਰਤ ਦਾ ਪਿੱਛਾ ਕਰਨ ਅਤੇ ਉਸ ਬਾਰੇ ਤੇ ਉਸ ਦੇ ਪਰਿਵਾਰ ਬਾਰੇ ਜਾਣਕਾਰੀ ਹਾਸਲ ਕਰਨ ਲਈ ਸਰਕਾਰੀ ਡਾਟਾਬੇਸ ਦੀ ਵਰਤੋਂ ਕਰਨ ਦੀ ਧਮਕੀ ਦੇਣ ਦਾ ਦੋਸ਼ ਹੈ।

Ad Position 21
No active advertisement
ਅਜੀਤ ਡੈਸਕ 16-10-2026
ਕੈਨਬਰਾ, 15 ਅਕਤੂਬਰ (ਏਜੰਸੀ)-ਭਾਰਤੀ ਮੂਲ ਦੇ ਇਕ ਆਸਟ੍ਰੇਲੀਆਈ ਸਰਕਾਰੀ ਕਰਮਚਾਰੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਕੈਨਬਰਾ ਦੀ ਅਦਾਲਤ ਨੇ ਉਸ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਉਸ ’ਤੇ ਇੱਕ ਔਰਤ ਦਾ ਪਿੱਛਾ ਕਰਨ ਅਤੇ ਉਸ ਬਾਰੇ ਤੇ ਉਸ ਦੇ ਪਰਿਵਾਰ ਬਾਰੇ ਜਾਣਕਾਰੀ ਹਾਸਲ ਕਰਨ ਲਈ ਸਰਕਾਰੀ ਡਾਟਾਬੇਸ ਦੀ ਵਰਤੋਂ ਕਰਨ ਦੀ ਧਮਕੀ ਦੇਣ ਦਾ ਦੋਸ਼ ਹੈ। ਰਿਪੋਰਟ ਮੁਤਾਬਕ ਮੰਗਲਵਾਰ ਨੂੰ ਪੁਲਿਸ ਵਲੋਂ ਸੁਯਸ਼ ਸਿਨਹਾ (31) ਦੇ ਘਰ ਛਾਪਾ ਮਾਰਨ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸਿਨਹਾ ਬੁੱਧਵਾਰ ਨੂੰ ‘ਆਸਟ੍ਰੇਲੀਅਨ ਕੈਪੀਟਲ ਟੈਰੀਟਰੀ ਮੈਜਿਸਟ੍ਰੇਟ ਕੋਰਟ’ ਵਿਚ ਪੇਸ਼ ਹੋਇਆ, ਜਿੱਥੇ ਵਿਸ਼ੇਸ਼ ਮੈਜਿਸਟ੍ਰੇਟ ਲੂਸਿੰਡਾ ਵਿਲਸਨ ਨੇ ਉਸ ਦੀ ਜ਼ਮਾਨਤ ਅਰਜ਼ੀ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਕਿ ਸ਼ਿਕਾਇਤਕਰਤਾ ਦੀ ਸੁਰੱਖਿਆ ਅਤੇ ਭਲਾਈ ਲਈ ਖਤਰਾ “ਬਹੁਤ ਜ਼ਿਆਦਾ” ਹੈ।
Ad Position 22
No active advertisement
ਪਿਛਲੀ ਖ਼ਬਰ ਜਰਮਨੀ ’ ਚ ਅੱਗ ਲੱਗਣ ਦੀ ਘਟਨਾ ਦੌਰਾਨ ਮਾਰੇ ਗਏ ਤਿੰਨ ਵਿਅਕਤੀਆਂ ਦੇ ਪਰਿਵਾਰਾਂ ਦੇ ਸੰਪਰਕ ’ ਚ ਹਨ ਭਾਰਤੀ ਦੂਤਘਰ ਅਗਲੀ ਖ਼ਬਰ ਸਕਾਟਲੈਂਡ ਦੀ ਆਜ਼ਾਦੀ ਲਈ 2014 ਤੋਂ ਬਾਅਦ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ
Ad Position 24