15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪ੍ਰੋ. ਅਤੈ ਸਿੰਘ ਨਾਲ ਰੂਬਰੂ ਸਮਾਗਮ 18 ਨੂੰ

ਟੋਰਾਂਟੋ, 15 ਅਕਤੂਬਰ (ਹਰਜੀਤ ਸਿੰਘ ਬਾਜਵਾ)-ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਸਾਹਿਤਕ ਅਤੇ ਵਿਚਾਰ ਗੋਸ਼ਟੀ ਸਮਾਗਮ 18 ਅਕਤੂਬਰ ਐਤਵਾਰ ਨੂੰ ਬਾਅਦ ਦੁਪਿਹਰ (2250 ਬੋਵੇਅਡ ਡਰਾਇਵ ਬਰੈਂਪਟਨ) ਵਿਖੇ ਕਰਵਾਇਆ ਜਾ ਰਿਹਾ ਹੈ। ਵੱਖ-ਵੱਖ ਭਾਗਾਂ ਵਿਚ ਵੰਡ ਕੇ ਹੋਣ ਵਾਲੇ ਇਸ ਸਮਾਗਮ ਦੇ ਪਹਿਲੇ ਭਾਗ ਵਿਚ ਪ੍ਰਸਿੱਧ ਵਿਦਵਾਨ ਪ੍ਰੋ.

Ad Position 21
No active advertisement
ਅਜੀਤ ਡੈਸਕ 16-10-2026
ਟੋਰਾਂਟੋ, 15 ਅਕਤੂਬਰ (ਹਰਜੀਤ ਸਿੰਘ ਬਾਜਵਾ)-ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਸਾਹਿਤਕ ਅਤੇ ਵਿਚਾਰ ਗੋਸ਼ਟੀ ਸਮਾਗਮ 18 ਅਕਤੂਬਰ ਐਤਵਾਰ ਨੂੰ ਬਾਅਦ ਦੁਪਿਹਰ (2250 ਬੋਵੇਅਡ ਡਰਾਇਵ ਬਰੈਂਪਟਨ) ਵਿਖੇ ਕਰਵਾਇਆ ਜਾ ਰਿਹਾ ਹੈ। ਵੱਖ-ਵੱਖ ਭਾਗਾਂ ਵਿਚ ਵੰਡ ਕੇ ਹੋਣ ਵਾਲੇ ਇਸ ਸਮਾਗਮ ਦੇ ਪਹਿਲੇ ਭਾਗ ਵਿਚ ਪ੍ਰਸਿੱਧ ਵਿਦਵਾਨ ਪ੍ਰੋ. ਅਤੈ ਸਿੰਘ ‘ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਪੰਜਾਬੀ ਬੋਲੀ ਨਾਲ ਸਰੋਕਾਰ’ ਵਿਸ਼ੇ ਬਾਰੇ ਗੱਲਬਾਤ ਨਾਲ ਹਾਜ਼ਰੀਨ ਦੇ ਰੂਬਰੂ ਹੋਣਗੇ ਜਦੋਂ ਕਿ ਦੂਜੇ ਹਿੱਸੇ ਵਿਚ ਕਵੀ ਦਰਬਾਰ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਅਮਰੀਕੀਆਂ ਨਾਲ ਕਰੋੜਾਂ ਡਾਲਰ ਦੀ ਠੱਗੀ ਕਰਨ ਵਾਲੇ ਗਰੋਹਾਂ ਖ਼ਿਲਾਫ਼ ਐਫ . ਬੀ . ਆਈ . ਦੀ ਵੱਡੀ ਕਾਰਵਾਈ - 28 ਗ੍ਰਿਫ਼ਤਾ... ਅਗਲੀ ਖ਼ਬਰ ਜਰਮਨੀ ’ ਚ ਅੱਗ ਲੱਗਣ ਦੀ ਘਟਨਾ ਦੌਰਾਨ ਮਾਰੇ ਗਏ ਤਿੰਨ ਵਿਅਕਤੀਆਂ ਦੇ ਪਰਿਵਾਰਾਂ ਦੇ ਸੰਪਰਕ ’ ਚ ਹਨ ਭਾਰਤੀ ਦੂਤਘਰ
Ad Position 24