22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜੌਹਨ ਸਵਿਨੀ ਵਲੋਂ ਓਮ ਬਿਰਲਾ ਨਾਲ ਮੁਲਾਕਾਤ

ਗਲਾਸਗੋ, 22 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੇ ਫਸਟ ਮਨਿਸਟਰ ਜੌਹਨ ਸਵਿਨੀ ਨੇ ਆਪਣੇ ਭਾਰਤ ਦੌਰੇ ਦੌਰਾਨ ਨਵੀਂ ਦਿੱਲੀ ਸਥਿਤ ਸੰਸਦ ਭਵਨ ਵਿਖੇ ਭਾਰਤੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਰਤ ਅਤੇ ਸਕਾਟਲੈਂਡ ਵਿਚਾਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵੱਖ-ਵੱਖ ਖੇਤਰਾਂ ਵਿਚ ਆਪਸੀ ਸਹਿਯੋਗ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-10-2026
ਗਲਾਸਗੋ, 22 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੇ ਫਸਟ ਮਨਿਸਟਰ ਜੌਹਨ ਸਵਿਨੀ ਨੇ ਆਪਣੇ ਭਾਰਤ ਦੌਰੇ ਦੌਰਾਨ ਨਵੀਂ ਦਿੱਲੀ ਸਥਿਤ ਸੰਸਦ ਭਵਨ ਵਿਖੇ ਭਾਰਤੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਰਤ ਅਤੇ ਸਕਾਟਲੈਂਡ ਵਿਚਾਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵੱਖ-ਵੱਖ ਖੇਤਰਾਂ ਵਿਚ ਆਪਸੀ ਸਹਿਯੋਗ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਗੱਲਬਾਤ ਦਾ ਮੁੱਖ ਕੇਂਦਰ ਸੰਸਦੀ ਸਹਿਯੋਗ ਰਾਹੀਂ ਭਾਰਤ ਅਤੇ ਸਕਾਟਲੈਂਡ ਸਬੰਧਾਂ ਨੂੰ ਅੱਗੇ ਵਧਾਉਣਾ ਰਿਹਾ। ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, ਸਿੱਖਿਆ ਅਤੇ ਉੱਭਰਦੀਆਂ ਤਕਨੀਕਾਂ ਦੇ ਖੇਤਰਾਂ ਵਿੱਚ ਸਾਂਝੇ ਉਪਰਾਲਿਆਂ ਅਤੇ ਭਾਈਵਾਲੀ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕੀਤੀ। ਸਵਿਨੀ ਦੇ ਭਾਰਤ ਦੌਰੇ ਦੌਰਾਨ ਹੋਈ ਇਹ ਮੁਲਾਕਾਤ ਦੋਵਾਂ ਪਾਸਿਆਂ ਵਿਚਾਲੇ ਸਿਆਸੀ ਅਤੇ ਆਰਥਿਕ ਸੰਪਰਕਾਂ ਦੇ ਨਾਲ ਵਿੱਦਿਅਕ ਤੇ ਤਕਨੀਕੀ ਸਹਿਯੋਗ ਨੂੰ ਅੱਗੇ ਵਧਾਉਣ ਨਾਲ ਜੁੜੀ ਰਹੀ।
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਵਲੋਂ ਹਲਕੇ ’ਚ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ- ਗਗਨਦੀਪ ਭਕਨਾ ਅਗਲੀ ਖ਼ਬਰ ਸੂਬਾਈ ਵਿਧਾਨ ਸਭਾ ਚੋਣਾਂ ਸੰਬੰਧੀ ਇਕੱਤਰਤਾ ‘ਚ ਉਮੀਦਵਾਰਾਂ ਵਲੋਂ ਬਜ਼ੁਰਗਾਂ ਨਾਲ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ
Ad Position 24