26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ

ਓਸਲੋ, 25 ਅਕਤੂਬਰ (ਡਿੰਪਾ ਵਿਰਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਲੋਂ ਸਨਮਾਨਿਤ ਕੀਤਾ ਗਿਆ। ਜਥੇਦਾਰ ਵਲੋਂ ਆਪਣੀ ਨਾਰਵੇ ਫੇਰੀ ਦੌਰਾਨ ਗੁਰੂ ਘਰ ਵਿਖੇ ਦੀਵਾਨਾਂ ਦੌਰਾਨ ਸੰਗਤਾਂ ਨੁੰ ਬਹੁਤ ਹੀ ਪ੍ਰਭਾਵਸਾਲੀ ਢੰਗ ਨਾਲ ਬਾਣੀ ਦੇ ਗਿਆਨ ਨਾਲ ਜੋੜਿਆ ਗਿਆ ਅਤੇ ਵਹਿਮਾਂ-ਭਰਮਾਂ ਕਰਮ-ਕਾਂਡਾਂ ਅਤੇ ਦੇਹਧਾਰੀ ਗੁਰੂਆਂ ਦੀ ਸੰਗਤ ਤੋਂ ਪਰੇ ਹੱਟ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ’ਤੇ ਅਮਲ ਕਰਨ ਲਈ ਪ੍ਰੇਰਿਆ।

Ad Position 21
No active advertisement
ਅਜੀਤ ਡੈਸਕ 26-10-2026
ਓਸਲੋ, 25 ਅਕਤੂਬਰ (ਡਿੰਪਾ ਵਿਰਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਲੋਂ ਸਨਮਾਨਿਤ ਕੀਤਾ ਗਿਆ। ਜਥੇਦਾਰ ਵਲੋਂ ਆਪਣੀ ਨਾਰਵੇ ਫੇਰੀ ਦੌਰਾਨ ਗੁਰੂ ਘਰ ਵਿਖੇ ਦੀਵਾਨਾਂ ਦੌਰਾਨ ਸੰਗਤਾਂ ਨੁੰ ਬਹੁਤ ਹੀ ਪ੍ਰਭਾਵਸਾਲੀ ਢੰਗ ਨਾਲ ਬਾਣੀ ਦੇ ਗਿਆਨ ਨਾਲ ਜੋੜਿਆ ਗਿਆ ਅਤੇ ਵਹਿਮਾਂ-ਭਰਮਾਂ ਕਰਮ-ਕਾਂਡਾਂ ਅਤੇ ਦੇਹਧਾਰੀ ਗੁਰੂਆਂ ਦੀ ਸੰਗਤ ਤੋਂ ਪਰੇ ਹੱਟ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ’ਤੇ ਅਮਲ ਕਰਨ ਲਈ ਪ੍ਰੇਰਿਆ। ਸਿੱਖ ਸੰਗਤ ਨੂੰ ਆਪਣੇ ਬੱਚਿਆਂ ਨਾਲ ਸਮੇਂ-ਸਮੇਂ ਪੰਜਾਬ ਆਉਣ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਇਸ਼ਨਾਨ ਕਰਨ ਲਈ ਜਾਣ ਦੀ ਪ੍ਰੇਰਣਾ ਕੀਤੀ।ਇਸ ਮੌਕੇ ਪ੍ਰਧਾਨ ਭਾਈ ਪਰਮਜੀਤ ਸਿੰਘ, ਸਕੱਤਰ ਬੀਬੀ ਪਰਮਜੀਤ ਕੌਰ, ਮੀਤ ਪ੍ਰਧਾਨ ਕਸ਼ਮੀਰ ਸਿੰਘ ਸਮੇਤ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ। ਤਸਵੀਰ: ਓਸਲੋ ਪਿਕ 1 ਤੋਂ ਲੈ ਕੇ 3 ਤੱਕ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ।
Ad Position 22
No active advertisement
ਪਿਛਲੀ ਖ਼ਬਰ ਫਲੋਰੀਡਾ ’ਚ ਯੂਨੀਵਰਸਿਟੀ ਦੇ ਖੇਡ ਮੈਦਾਨ ਨੇੜੇ ਗੋਲੀਬਾਰੀ, 6 ਨਾਬਾਲਗਾਂ ਸਮੇਤ 12 ਜ਼ਖ਼ਮੀ ਅਗਲੀ ਖ਼ਬਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ ’ਚ ਸਰਗਰਮ ਭੂਮਿਕਾ ਨ...
Ad Position 24